September 10, 2026, 4:41 pm
----------- Advertisement -----------
HomeNewsBreaking NewsED ਵਲੋਂ 'ਆਪ' ਦੇ ਇੱਕ ਹੋਰ ਮੰਤਰੀ ਦੇ ਘਰ ਛਾਪਾ

ED ਵਲੋਂ ‘ਆਪ’ ਦੇ ਇੱਕ ਹੋਰ ਮੰਤਰੀ ਦੇ ਘਰ ਛਾਪਾ

Published on

----------- Advertisement -----------

ਨਵੀਂ ਦਿੱਲੀ, 2 ਨਵੰਬਰ (ਬਲਜੀਤ ਮਰਵਾਹਾ) : ਈਡੀ ਨੇ ਅੱਜ ਵੀਰਵਾਰ ਸਵੇਰੇ ਦਿੱਲੀ ਵਿੱਚ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਛਾਪਾ ਮਾਰਿਆ। ਜਾਂਚ ਏਜੰਸੀ ਆਨੰਦ ਦੇ ਘਰ ਸਮੇਤ 9 ਥਾਵਾਂ ‘ਤੇ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਮਨੀ ਲਾਂਡਰਿੰਗ ਮਾਮਲੇ ਨਾਲ ਜੁੜਿਆ ਹੋਇਆ ਹੈ। ਦੂਜੇ ਪਾਸੇ ਇਕ ਹੋਰ ਸ਼ਰਾਬ ਨੀਤੀ ਮਾਮਲੇ ‘ਚ ਈਡੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਕੇਜਰੀਵਾਲ ਨੇ ਅੱਜ ਵੀਰਵਾਰ ਨੂੰ ਈਡੀ ਨੂੰ ਆਪਣਾ ਜਵਾਬ ਭੇਜਿਆ। ਕੇਜਰੀਵਾਲ ਨੇ ਕਿਹਾ ਕਿ ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ।ਇਹ ਨੋਟਿਸ ਭਾਜਪਾ ਦੇ ਇਸ਼ਾਰੇ ‘ਤੇ ਭੇਜਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੈਂ ਚਾਰ ਰਾਜਾਂ ‘ਚ ਚੋਣ ਪ੍ਰਚਾਰ ਲਈ ਨਾ ਜਾ ਸਕਾਂ। ਈਡੀ ਨੂੰ ਇਹ ਨੋਟਿਸ ਵਾਪਸ ਲੈਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...