September 25, 2026, 6:24 am
----------- Advertisement -----------
HomeNewsLatest Newsਅਮੇਠੀ : ਉਡਾਣ ਦੌਰਾਨ ਜਹਾਜ਼ ਦਾ ਇੰਜਣ ਹੋਇਆ ਅਚਾਨਕ ਫੇਲ੍ਹ

ਅਮੇਠੀ : ਉਡਾਣ ਦੌਰਾਨ ਜਹਾਜ਼ ਦਾ ਇੰਜਣ ਹੋਇਆ ਅਚਾਨਕ ਫੇਲ੍ਹ

Published on

----------- Advertisement -----------

ਅਮੇਠੀ ਜਿਲ੍ਹੇ ਵਿਚ ਅੱਜ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਦਰਅਸਲ ਅਮੇਠੀ ਜ਼ਿਲੇ ਦੇ ਫੁਰਸਤਗੰਜ ਸਥਿਤ ਇੰਦਰਾ ਗਾਂਧੀ ਉਡਾਨ ਅਕੈਡਮੀ ਤੋਂ ਉਡਾਣ ਭਰਨ ਵਾਲੇ ਜਹਾਜ਼ ਨੂੰ ਖੈਰਨਾ ਪਿੰਡ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਘਟਨਾ ‘ਚ ਟਰੇਨੀ ਪਾਇਲਟ ਵਾਲ-ਵਾਲ ਬਚ ਗਿਆ। ਹਾਲਾਂਕਿ, ਜਹਾਜ਼ ਦੇ ਅਗਲੇ ਹਿੱਸੇ ਨੂੰ ਕਾਫੀ ਨੁਕਸਾਨ ਪਹੁੰਚਿਆ। ਇਸ ਨੂੰ ਟਰੇਨੀ ਪਾਇਲਟ ਅਜੈ ਕੁਮਾਰ ਉਡਾ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰਾ ਗਾਂਧੀ ਉਡਾਨ ਅਕੈਡਮੀ ਦੇ ਟਰੇਨੀ ਪਾਇਲਟ ਅਜੈ ਕੁਮਾਰ ਈਸ਼ਵਰ ਭਾਈ ਪਟੇਲ ਨੇ ਸੋਮਵਾਰ ਸਵੇਰੇ ਡਾਇਮੰਡ ਡੀਏ 40 ਟਰੇਨੀ ਏਅਰਕ੍ਰਾਫਟ ਨਾਲ ਉਡਾਣ ਭਰੀ। ਕੁਝ ਦੂਰੀ ‘ਤੇ ਪਹੁੰਚਦਿਆਂ ਹੀ ਫੁਰਸਤਗੰਜ ਥਾਣਾ ਖੇਤਰ ਦੇ ਕਾਲੇ ਮਾਜਰੇ ਤੇਂਦੂਆ ਪਿੰਡ ‘ਚ ਅਚਾਨਕ ਜਹਾਜ਼ ਦਾ ਇੰਜਣ ਕੰਮ ਕਰਨਾ ਬੰਦ ਕਰ ਦਿੱਤਾ। ਜਿਸ ਕਾਰਨ ਜਹਾਜ਼ ਕੰਟਰੋਲ ਤੋਂ ਬਾਹਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੇਨੀ ਪਾਇਲਟ ਦੀ ਸੂਝ ਬੁਝ ਨਾਲ ਹੀ ਜਹਾਜ਼ ਨੂੰ ਇੱਕ ਖੇਤ ਵਿੱਚ ਲੈਂਡ ਕਰਵਾਇਆ ਗਿਆ। ਹਾਲਾਂਕਿ ਇਸ ਦੌਰਾਨ ਜਹਾਜ਼ ਨੁਕਸਾਨਿਆ ਗਿਆ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਪਿੰਡ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਪਾਇਲਟ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...