February 11, 2026, 9:06 pm
----------- Advertisement -----------
HomeNewsBreaking Newsਪੁੰਛ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਗੋਲੀਬਾਰੀ ਸ਼ੁਰੂ

ਪੁੰਛ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਗੋਲੀਬਾਰੀ ਸ਼ੁਰੂ

Published on

----------- Advertisement -----------

ਜੰਮੂ-ਕਸ਼ਮੀਰ ਦੇ ਪੁੰਛ ‘ਚ ਐਤਵਾਰ ਸਵੇਰੇ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਮੇਂਢਰ ਦੇ ਗੁਰਸਾਈ ਟਾਪ ਨੇੜੇ ਪਥੰਤੀਰ ਇਲਾਕੇ ‘ਚ 2-3 ਅੱਤਵਾਦੀ ਲੁਕੇ ਹੋਏ ਹਨ ਅਤੇ ਫੌਜ ‘ਤੇ ਗੋਲੀਬਾਰੀ ਕਰ ਰਹੇ ਹਨ।

ਫੌਜ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਹੋਰ ਜਵਾਨਾਂ ਨੂੰ ਵੀ ਮੁਕਾਬਲੇ ਵਾਲੀ ਥਾਂ ‘ਤੇ ਭੇਜਿਆ ਜਾ ਰਿਹਾ ਹੈ। ਜੰਮੂ-ਕਸ਼ਮੀਰ ‘ਚ 3 ਦਿਨਾਂ ‘ਚ ਇਹ 5ਵਾਂ ਮੁਕਾਬਲਾ ਹੈ।

ਪਹਿਲਾ ਮੁਕਾਬਲਾ, 13 ਸਤੰਬਰ: ਕਿਸ਼ਤਵਾੜ ਦੇ ਨਈਦਘਾਮ ਪਿੰਡ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਮੁਕਾਬਲਾ ਸ਼ੁਰੂ ਹੋਇਆ। ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਮੁਕਾਬਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...