September 6, 2026, 11:47 pm
----------- Advertisement -----------
HomeNewsBreaking Newsਜੰਮੂ-ਕਸ਼ਮੀਰ ਦੇ ਡੋਡਾ 'ਚ ਮੁਕਾਬਲਾ, 4 ਅੱਤਵਾਦੀਆਂ ਹੋਏ ਢੇਰ

ਜੰਮੂ-ਕਸ਼ਮੀਰ ਦੇ ਡੋਡਾ ‘ਚ ਮੁਕਾਬਲਾ, 4 ਅੱਤਵਾਦੀਆਂ ਹੋਏ ਢੇਰ

Published on

----------- Advertisement -----------

ਜੰਮੂ-ਕਸ਼ਮੀਰ ਦੇ ਡੋਡਾ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦਾ ਇਕ ਕੈਪਟਨ ਸ਼ਹੀਦ ਹੋ ਗਿਆ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਮੁਕਾਬਲੇ ਵਿਚ 4 ਅੱਤਵਾਦੀਆਂ ਦੇ ਵੀ ਮਾਰੇ ਜਾਣ ਦੀ ਖਬਰ ਹੈ।

ਫੌਜ ਮੁਤਾਬਕ ਸ਼ਹੀਦ ਕੈਪਟਨ ਦੀਪਕ ਸਿੰਘ 48 ਰਾਸ਼ਟਰੀ ਰਾਈਫਲਜ਼ ਦੇ ਹਨ। ਉਹ ਡੋਡਾ ਦੇ ਅਸਾਰ ਜੰਗਲੀ ਖੇਤਰ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਟੀਮ ਦੀ ਅਗਵਾਈ ਕਰ ਰਿਹਾ ਸੀ। 16 ਜੁਲਾਈ ਨੂੰ ਵੀ ਡੋਡਾ ਦੇ ਦੇਸਾ ਇਲਾਕੇ ‘ਚ ਮੁਕਾਬਲੇ ਦੌਰਾਨ ਕੈਪਟਨ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ।

ਦੱਸ ਦਈਏ ਫੌਜ ਮੁਤਾਬਕ ਮੁੱਠਭੇੜ ਅਜੇ ਵੀ ਜਾਰੀ ਹੈ। ਅੱਤਵਾਦੀ ਜੰਗਲ ਵਿੱਚ ਇੱਕ ਨਦੀ ਦੇ ਕੋਲ ਲੁਕੇ ਹੋਏ ਹਨ ਅਤੇ ਗੋਲੀਬਾਰੀ ਕਰ ਰਹੇ ਹਨ। ਸਵੇਰੇ ਗੋਲੀਬਾਰੀ ਦੌਰਾਨ ਉਹ ਵਾਪਸ ਭੱਜ ਗਏ। ਉੱਥੋਂ ਸੈਨਿਕਾਂ ਨੂੰ ਤਿੰਨ ਬੈਗਾਂ ਵਿੱਚ ਇੱਕ ਅਮਰੀਕੀ ਐਮ-4 ਰਾਈਫਲ ਅਤੇ ਵਿਸਫੋਟਕ ਮਿਲਿਆ।

ਨਾਲ ਹੀ ਜੰਮੂ-ਕਸ਼ਮੀਰ ‘ਚ ਵਧਦੀਆਂ ਅੱਤਵਾਦੀ ਘਟਨਾਵਾਂ ਨੂੰ ਲੈ ਕੇ ਰੱਖਿਆ ਮੰਤਰੀ ਨੇ ਦਿੱਲੀ ‘ਚ ਬੈਠਕ ਬੁਲਾਈ ਹੈ। ਐਨਐਸਏ ਅਜੀਤ ਡੋਭਾਲ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਮੁਖੀਆਂ ਨੇ ਇਸ ਵਿੱਚ ਹਿੱਸਾ ਲਿਆ। ਮੀਟਿੰਗ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...