August 8, 2026, 6:13 pm
----------- Advertisement -----------
HomeNewsBreaking Newsਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮੁੱਠਭੇੜ, 2 ਜਵਾਨ ਸ਼ਹੀਦ: 2 ਜ਼ਖਮੀ, ਫੌਜ ਨੇ...

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਮੁੱਠਭੇੜ, 2 ਜਵਾਨ ਸ਼ਹੀਦ: 2 ਜ਼ਖਮੀ, ਫੌਜ ਨੇ 4 ਅੱਤਵਾਦੀ ਘੇਰੇ

Published on

----------- Advertisement -----------
  • ਦੇਰ ਰਾਤ ਬਾਰਾਮੂਲਾ ਵਿੱਚ ਵੀ ਮੁੱਠਭੇੜ ਹੋਈ ਸ਼ੁਰੂ

ਜੰਮੂ-ਕਸ਼ਮੀਰ, 14 ਸਤੰਬਰ 2024 – ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।

ਦੋ ਹੋਰ ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਪਿੰਗਨਾਲ ਦੁੱਗੜਾ ਦੇ ਜੰਗਲਾਂ ‘ਚ ਲੁਕੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ।

ਸੁਰੱਖਿਆ ਬਲਾਂ ਨੇ ਚਤਰੂ ਪੱਟੀ ਦੇ ਨਈਦਘਾਮ ਇਲਾਕੇ ‘ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਹੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋ ਗਿਆ।

ਇੱਥੇ ਸ਼ੁੱਕਰਵਾਰ ਦੇਰ ਰਾਤ ਬਾਰਾਮੂਲਾ ਦੇ ਚੱਕ ਟੇਪਰ ਕਰੀਰੀ ਪੱਤਣ ਇਲਾਕੇ ਵਿੱਚ ਵੀ ਮੁੱਠਭੇੜ ਸ਼ੁਰੂ ਹੋ ਗਈ। ਕਸ਼ਮੀਰ ਜ਼ੋਨ ਪੁਲਸ ਨੇ ਐਕਸ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...