September 13, 2026, 12:15 pm
----------- Advertisement -----------
HomeNewsLatest Newsਰਨਵੇਅ 'ਤੇ ਦੌੜਦੇ ਸਮੇਂ ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਦੇ ਇੰਜਨ 'ਚ ਲੱਗੀ...

ਰਨਵੇਅ ‘ਤੇ ਦੌੜਦੇ ਸਮੇਂ ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਦੇ ਇੰਜਨ ‘ਚ ਲੱਗੀ ਅੱਗ, ਜਹਾਜ਼ ‘ਚ 148 ਯਾਤਰੀ ਸਨ ਸਵਾਰ

Published on

----------- Advertisement -----------

ਅਮਰੀਕਾ ਦੇ ਸ਼ਿਕਾਗੋ ਦੇ ਓ’ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰਨਵੇਅ ‘ਤੇ ਦੌੜਦੇ ਸਮੇਂ ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ। ਇਹ ਏਅਰਬੱਸ ਏ320 ਜਹਾਜ਼ ਸੀ। ਇਹ ਉਡਾਣ ਭਰਨ ਹੀ ਵਾਲਾ ਸੀ ਜਦੋਂ ਇੱਕ ਇੰਜਣ ਵਿੱਚੋਂ ਧੂੰਆਂ ਉੱਠਦਾ ਦੇਖਿਆ ਗਿਆ।
ਜਿਸ ਤੋਂ ਬਾਅਦ ਇਸ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਸਾਰੇ 148 ਯਾਤਰੀਆਂ ਅਤੇ 5 ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸੇ ਕਾਰਨ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ 45 ਮਿੰਟ ਲਈ ਰੋਕ ਦਿੱਤੀਆਂ ਗਈਆਂ।
ਅਮਰੀਕੀ ਮੀਡੀਆ ਹਾਊਸ ਫੌਕਸ ਨਿਊਜ਼ ਮੁਤਾਬਕ ਏਅਰਪੋਰਟ ਅਥਾਰਟੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਨੇ ਸੋਮਵਾਰ ਰਾਤ ਭਾਰਤੀ ਸਮੇਂ ਅਨੁਸਾਰ ਕਰੀਬ 11:30 ਵਜੇ ਸ਼ਿਕਾਗੋ ਤੋਂ ਵਾਸ਼ਿੰਗਟਨ ਲਈ ਉਡਾਣ ਭਰੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਹੁਣ ਏਵੀਏਸ਼ਨ ਇਮੀਗ੍ਰੇਸ਼ਨ ਅਥਾਰਟੀ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਏਅਰਲਾਈਨਜ਼ ਨੇ ਯਾਤਰੀਆਂ ਤੋਂ ਮੁਆਫੀ ਮੰਗੀ ਅਤੇ ਉਨ੍ਹਾਂ ਲਈ ਇਕ ਹੋਰ ਫਲਾਈਟ ਦਾ ਇੰਤਜ਼ਾਮ ਕੀਤਾ। ਘਟਨਾ ਦੇ 4 ਘੰਟੇ ਬਾਅਦ ਦੂਜੀ ਫਲਾਈਟ ਨੇ ਉਡਾਣ ਭਰੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...