July 2, 2026, 4:16 pm
----------- Advertisement -----------
HomeNewsLatest Newsਭੂਚਾਲ ਦੇ ਝਟਕਿਆਂ ਨਾਲ ਹਿੱਲ ਗਿਆ ਪੂਰਾ ਅਪ੍ਰੇਸ਼ਨ ਥੀਏਟਰ ਪਰ ਨਹੀਂ ਟੁੱਟੇ...

ਭੂਚਾਲ ਦੇ ਝਟਕਿਆਂ ਨਾਲ ਹਿੱਲ ਗਿਆ ਪੂਰਾ ਅਪ੍ਰੇਸ਼ਨ ਥੀਏਟਰ ਪਰ ਨਹੀਂ ਟੁੱਟੇ ਡਾਕਟਰਾਂ ਦੇ ਹੌਂਸਲੇ, ਜ਼ੋਰਦਾਰ ਝਟਕਿਆਂ ਦੌਰਾਨ ਵੀ ਆਪਰੇਸ਼ਨ ਰੱਖਿਆ ਜਾਰੀ

Published on

----------- Advertisement -----------

ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਮਾਤਮਾ ਮੌਜੂਦ ਹੈ, ਪਰ ਉਸ ਨੂੰ ਕਿਸੇ ਨੇ ਨਹੀਂ ਦੇਖਿਆ। ਪਰ ਜੇਕਰ ਧਰਤੀ ‘ਤੇ ਰੱਬ ਦਾ ਕੋਈ ਹੋਰ ਰੂਪ ਹੈ ਤਾਂ ਉਹ ਹੈ ਡਾਕਟਰ। ਚੀਨ ਤੋਂ ਇੱਕ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਡਾਕਟਰਾਂ ਨੂੰ ਭਗਵਾਨ ਦਾ ਦਰਜਾ ਕਿਉਂ ਦਿੱਤਾ ਜਾਂਦਾ ਹੈ। ਜ਼ਬਰਦਸਤ ਭੂਚਾਲ ਨਾਲ ਸਾਰਾ ਆਪਰੇਸ਼ਨ ਥੀਏਟਰ ਹਿੱਲ ਗਿਆ ਸੀ ਪਰ ਇਹ ਭੂਚਾਲ ਡਾਕਟਰਾਂ ਦੇ ਮਨੋਬਲ ਨੂੰ ਹਿਲਾ ਨਹੀਂ ਸਕਿਆ। ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਜਾਨ ਬਚਾਈ। ਉਹ ਜ਼ੋਰਦਾਰ ਝਟਕਿਆਂ ਦੇ ਬਾਵਜੂਦ ਸ਼ਾਂਤ ਰਹਿ ਕੇ ਦਿਮਾਗ ਦੀ ਸਰਜਰੀ ਕੀਤੀ। ਹੁਣ ਸੋਸ਼ਲ ਮੀਡੀਆ ‘ਤੇ ਇਨ੍ਹਾਂ ਡਾਕਟਰਾਂ ਦੀ ਕਾਫੀ ਤਾਰੀਫ ਹੋ ਰਹੀ ਹੈ।

ਜਦੋਂ 23 ਜਨਵਰੀ ਨੂੰ ਤੜਕੇ 2 ਵਜੇ ਚੀਨ ਦੇ ਸ਼ਿਨਜਿਆਂਗ ਵਿੱਚ 7.1 ਤੀਬਰਤਾ ਦਾ ਭੂਚਾਲ ਆਇਆ ਇਸ ਦੇ ਬਾਵਜੂਦ ਡਾਕਟਰਾਂ ਆਪਰੇਸ਼ਨ ਥੀਏਟਰ ਵਿੱਚ ਦਿਮਾਗ ਦੀ ਸਰਜਰੀ ਕੀਤੀ। ਹੁਣ ਇਸ ਘਟਨਾ ਦਾ ਵੀਡੀਓ ਚੀਨੀ ਸੋਸ਼ਲ ਸਾਈਟਸ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ‘ਧਰਤੀ ਦੇ ਦੇਵਤਿਆਂ’ ਦੀ ਤਾਰੀਫ ਕਰ ਰਹੇ ਹਨ। ਸਰਜਨ ਐਨ ਸ਼ੁਫਾਂਗ ਦੀ ਟੀਮ ਨੇ ਭੂਚਾਲ ਦੇ ਜ਼ੋਰਦਾਰ ਝਟਕਿਆਂ ਦੇ ਬਾਵਜੂਦ ਸਰਜਰੀ ਪੂਰੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...