ਦੱਖਣੀ ਕੋਰੀਆ ਦੇ ਸ਼ਹਿਰ ਯੇਓਸੂ ਵਿਚ ਇਕ ਪੈਟਰੋ ਕੈਮੀਕਲ ਫੈਕਟਰੀ ਵਿੱਚ ਜਬਰਦਸਤ ਧਮਾਕਾ ਹੋਇਆ। ਇਸ ਧਮਾਕੇ ‘ਚ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਪੁਲਸ ਅਤੇ ਫਾਇਰ ਵਿਭਾਗ ਦੇ ਅਧਿਕਾਰੀ ਮੌਕੇ ਤੇ ਪੁਹੰਚ ਗਏ ਸਨ ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕਰ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਸਿਓਲ ਤੋਂ ਲਗਭਗ 450 ਕਿਲੋਮੀਟਰ ਦੱਖਣ ਵਿਚ ਸਥਿਤ ਬੰਦਰਗਾਹ ਸ਼ਹਿਰ ਵਿਚ ਇਕ ਪੈਟਰੋ ਕੈਮੀਕਲ ਫੈਕਟਰੀ ‘ਚ ਧਮਾਕਾ ਹੋਇਆ ਇਹ ਧਮਾਕਾ ਸਥਾਨਕ ਸਮੇਂ ਅਨੁਸਾਰ ਸਵੇਰੇ 9:26 ਵਜੇ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਭੇਜਿਆ ਗਿਆ।
----------- Advertisement -----------
ਦੱਖਣੀ ਕੋਰੀਆ ਦੀ ਕੈਮੀਕਲ ਫੈਕਟਰੀ ‘ਚ ਧਮਾਕਾ, 4 ਮਜ਼ਦੂਰਾਂ ਦੀ ਮੌਤ
Published on
----------- Advertisement -----------
----------- Advertisement -----------