October 25, 2026, 10:14 pm
----------- Advertisement -----------
HomeNewsAutomobilesਆਪਰੇਸ਼ਨ ਗੰਗਾ ਸਭ ਤੋਂ ਚੁਣੌਤੀਪੂਰਨ ਨਿਕਾਸੀ ਆਪਰੇਸ਼ਨਾਂ ਵਿੱਚੋਂ ਇੱਕ: ਵਿਦੇਸ਼ ਮੰਤਰੀ ਐਸ...

ਆਪਰੇਸ਼ਨ ਗੰਗਾ ਸਭ ਤੋਂ ਚੁਣੌਤੀਪੂਰਨ ਨਿਕਾਸੀ ਆਪਰੇਸ਼ਨਾਂ ਵਿੱਚੋਂ ਇੱਕ: ਵਿਦੇਸ਼ ਮੰਤਰੀ ਐਸ ਜੈਸ਼ੰਕਰ

Published on

----------- Advertisement -----------

ਰੂਸ-ਯੂਕਰੇਨ ਵਿਚਾਲੇ ਜੰਗ ਦੇ ਹਾਲਾਤਾਂ ‘ਚ ਹਜ਼ਾਰਾਂ ਭਾਰਤੀ ਵਿਦਿਆਰਥੀ ਭਾਰਤ ਪਰਤ ਆਏ ਹਨ। ਯੂਕਰੇਨ ਵਿਚ ਫਸੇ ਹਜ਼ਾਰਾਂ ਭਾਰਤੀ ਲੋਕਾਂ ਨੂੰ ਵਾਪਿਸ ਸਹੀ ਸਲਾਮਤ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਆਪਰੇਸ਼ਨ ਗੰਗਾ ਚਲਾਇਆ ਗਿਆ ਜਿਸ ਦੇ ਤਹਿਤ 22000 ਤੋਂ ਵੱਧ ਨਾਗਰਿਕਾਂ ਨੂੰ ਸੁਰੱਖਿਅਤ ਰੂਪ ਨਾਲ ਵਾਪਿਸ ਲਿਆਂਦਾ ਗਿਆ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਰਾਜ ਸਭਾ ਵਿੱਚ ਰੂਸ-ਯੂਕਰੇਨ ਯੁੱਧ ਅਤੇ ਆਪਰੇਸ਼ਨ ਗੰਗਾ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਆਪਰੇਸ਼ਨ ਗੰਗਾ ਭਾਰਤੀਆਂ ਨੂੰ ਕੱਢਣ ਲਈ ਸਭ ਤੋਂ ਚੁਣੌਤੀਪੂਰਨ ਨਿਕਾਸੀ ਆਪਰੇਸ਼ਨਾਂ ਵਿੱਚੋਂ ਇੱਕ ਹੈ। ਫੌਜੀ ਕਾਰਵਾਈ, ਹਵਾਈ ਹਮਲਿਆਂ ਅਤੇ ਗੋਲਾਬਾਰੀ ਦੇ ਵਿਚਕਾਰ ਲਗਭਗ 22,500 ਨਾਗਰਿਕਾਂ ਨੂੰ ਸੁਰੱਖਿਅਤ ਰੂਪ ਨਾਲ ਦੇਸ਼ ਵਾਪਸ ਲਿਆਂਦਾ ਗਿਆ ਹੈ। ਆਪਰੇਸ਼ਨ ਗੰਗਾ ਤਹਿਤ 90 ਉਡਾਣਾਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ 76 ਨਾਗਰਿਕ ਉਡਾਣਾਂ ਅਤੇ 14 ਭਾਰਤੀ ਹਵਾਈ ਸੈਨਾ ਦੀਆਂ ਉਡਾਣਾਂ ਸਨ।
ਜ਼ਿਕਰਯੋਗ ਹੈ ਕਿ ਯੂਕਰੇਨ ਨਾਲ ਚੱਲ ਰਹੀ ਸ਼ਾਂਤੀ ਵਾਰਤਾ ਦੇ ਬਾਵਜੂਦ, ਰੂਸ ਨੇ ਯੂਕਰੇਨ ਦੇ ਸ਼ਹਿਰਾਂ ਵਿੱਚ ਨਾਗਰਿਕ ਖੇਤਰਾਂ ‘ਤੇ ਬੰਬਾਰੀ ਜਾਰੀ ਰੱਖੀ ਹੈ। ਇਸ ਦੌਰਾਨ ਰੂਸੀ ਫ਼ੌਜ ਨੇ ਵੱਡਾ ਦਾਅਵਾ ਕੀਤਾ ਹੈ ਕਿ ਖੇਰਸੋਨ ਇਲਾਕਾ ਪੂਰੀ ਤਰ੍ਹਾਂ ਉਸ ਦੇ ਕਬਜ਼ੇ ਹੇਠ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...