July 29, 2026, 2:52 am
----------- Advertisement -----------
HomeNewsLatest Newsਫਰੀਦਾਬਾਦ ਦੇ NIT ਨੰਬਰ 5 ਇਲਾਕੇ 'ਚ ਸਾਈਨ ਸਟਾਰ OYO 'ਤੇ ਪੁਲਿਸ...

ਫਰੀਦਾਬਾਦ ਦੇ NIT ਨੰਬਰ 5 ਇਲਾਕੇ ‘ਚ ਸਾਈਨ ਸਟਾਰ OYO ‘ਤੇ ਪੁਲਿਸ ਦਾ ਛਾਪਾ

Published on

----------- Advertisement -----------

ਫਰੀਦਾਬਾਦ ਦੇ ਐਨਆਈਟੀ ਨੰਬਰ 5 ਖੇਤਰ ਵਿੱਚ ਪੁਲਿਸ ਨੇ ਸਾਈਨ ਸਟਾਰ ਓਯੋ ‘ਤੇ ਪੁਲਿਸ ਵੱਲੋ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ 5 ਨੌਜਵਾਨਾਂ ਦੇ ਨਾਲ 5 ਨਾਬਾਲਗ ਲੜਕੀਆਂ ਦੇ ਓਯੋ ਵਿੱਚ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਐਨ.ਆਈ.ਟੀ.ਥਾਣਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕੁਝ ਨੌਜਵਾਨਾਂ ਅਤੇ ਲੜਕੀਆਂ ਨੂੰ ਹਿਰਾਸਤ ‘ਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਵਿੱਚ 5 ਨੌਜਵਾਨ ਅਤੇ 2 ਲੜਕੀਆਂ ਬਾਲਗ ਦੱਸੇ ਜਾ ਰਹੇ ਹਨ ਜਦ ਕਿ ਤਿੰਨ ਲੜਕੀਆਂ ਤੋਂ ਨਾਬਾਲਗ ਦੱਸੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇਸੇ ਸਾਈਨ ਸਟਾਰ ਓਯੋ ‘ਤੇ ਇਕ ਨਾਬਾਲਗ ਸਕੂਲੀ ਵਿਦਿਆਰਥਣ ਸਮੇਤ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ OYO ਨੂੰ ਸੀਲ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਪਰ ਹੁਣ ਕੁਝ ਸਮਾਜ ਸੇਵੀਆਂ ਨੇ ਦੋਸ਼ ਲਾਏ ਹਨ ਕਿ ਇਸ ਸਭ ਦੇ ਬਾਵਜੂਦ ਵੀ ਓਯੋ ‘ਚ ਅੰਨ੍ਹੇਵਾਹ ਗਲਤ ਕੰਮ ਚਲ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...