April 21, 2026, 3:25 am
----------- Advertisement -----------
HomePunjabbusinessSBI, HDFC ਅਤੇ ICICI ਬੈਂਕ ਦੇ ਗਾਹਕਾਂ ਲਈ ਅਹਿਮ ਖਬਰ, ਵਿੱਤ ਮੰਤਰੀ...

SBI, HDFC ਅਤੇ ICICI ਬੈਂਕ ਦੇ ਗਾਹਕਾਂ ਲਈ ਅਹਿਮ ਖਬਰ, ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ

Published on

----------- Advertisement -----------

ਜੇਕਰ ਤੁਸੀਂ ਵੀ ਬੈਂਕ ਤੋਂ ਲੋਨ ਲੈਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਦਰਅਸਲ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੈਂਕਿੰਗ ਪ੍ਰਣਾਲੀ ਲਈ ਨਿਰਦੇਸ਼ ਦਿੱਤੇ ਹਨ। ਵਿੱਤ ਮੰਤਰੀ ਨੇ ਗਾਹਕਾਂ ਦੀ ਲੋੜ ਮੁਤਾਬਕ ਬੈਂਕ ਨੂੰ ਬੈਂਕਿੰਗ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਗਾਹਕ ਵੱਧ ਤੋਂ ਵੱਧ ਬੈਂਕ ਨਾਲ ਜੁੜ ਸਕਣ। ਦਰਅਸਲ, ਕੁਝ ਦਿਨ ਪਹਿਲਾਂ ਉਦਯੋਗ ਪ੍ਰਤੀਨਿਧੀਆਂ ਅਤੇ ਵਿੱਤ ਮੰਤਰੀ ਵਿਚਾਲੇ ਹੋਈ ਇਕ ਅਹਿਮ ਬੈਠਕ ‘ਚ ਇਹ ਸੁਝਾਅ ਦਿੱਤਾ ਗਿਆ ਸੀ ਇਸ ਨਾਲ SBI, HDFC, ICICI ਸਮੇਤ ਸਾਰੇ ਬੈਂਕਾਂ ਦੇ ਗਾਹਕਾਂ ਨੂੰ ਫਾਇਦਾ ਹੋਵੇਗਾ।
ਵਿੱਤ ਮੰਤਰੀ ਨੇ ਕਿਹਾ, ‘ਬੈਂਕਾਂ ਨੂੰ ਵੱਧ ਤੋਂ ਵੱਧ ਗਾਹਕਾਂ ਦੇ ਅਨੁਕੂਲ ਬਣਨ ਦੀ ਲੋੜ ਹੈ। ਤੁਹਾਨੂੰ ਗਾਹਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਣ ਅਤੇ ਵੱਧ ਤੋਂ ਵੱਧ ਦੋਸਤਾਨਾ ਬਣਨ ਦੀ ਲੋੜ ਹੈ। ਐਸਬੀਆਈ ਦੇ ਚੇਅਰਮੈਨ ਦਿਨੇਸ਼ ਕੁਮਾਰ ਖਾਰਾ ਦਾ ਕਹਿਣਾ ਹੈ ਕਿ ਗਾਹਕਾਂ ਦੀ ਸਹੂਲਤ ਲਈ ਬੈਂਕ ‘ਚ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ ਵਧ ਰਹੀ ਹੈ। ਇਸ ਨਾਲ ਗਾਹਕਾਂ ਨੂੰ ਬੈਂਕਿੰਗ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...