August 9, 2026, 9:19 pm
----------- Advertisement -----------
HomeNewsLatest Newsਤੇਜੇਂਦਰ ਪਾਲ ਬੱਗਾ ਖ਼ਿਲਾਫ਼ ਪੰਜਾਬ 'ਚ ਐਫ.ਆਈ.ਆਰ ਦਰਜ

ਤੇਜੇਂਦਰ ਪਾਲ ਬੱਗਾ ਖ਼ਿਲਾਫ਼ ਪੰਜਾਬ ‘ਚ ਐਫ.ਆਈ.ਆਰ ਦਰਜ

Published on

----------- Advertisement -----------

ਪੰਜਾਬ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਵਿਵਾਦਿਤ ਟਿੱਪਣੀ ਕਰਨ ਲਈ ਭਾਜਪਾ ਦੇ ਬੁਲਾਰੇ ਤੇਜੇਂਦਰ ਪਾਲ ਸਿੰਘ ਬੱਗਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਸੀਨੀਅਰ ਵਕੀਲ ਅਤੇ ‘ਆਪ’ ਕਾਰਕੁਨ ਰਾਮ ਕੁਮਾਰ ਝਾਅ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਤੇਜੇਂਦਰ ਪਾਲ ਬੱਗਾ ਨੇ ਦਿੱਲੀ ‘ਚ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਟੈਕਸ ਫ੍ਰੀ ਕਰਨ ਬਾਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਿਆਨ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਇਸ ਟਿੱਪਣੀ ਨੂੰ ਲੈ ਕੇ ਤੇਜੇਂਦਰ ਪਾਲ ਬੱਗਾ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਗਈ ਹੈ।

ਤਜਿੰਦਰ ਪਾਲ ਬੱਗਾ ਨੇ ਆਪਣੇ ਖਿਲਾਫ FIR ਦਰਜ ਹੋਣ ਤੋਂ ਬਾਅਦ ਖੁਦ ਟਵਿੱਟਰ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਤੇਜੇਂਦਰ ਬੱਗਾ ਨੇ ਲਿਖਿਆ- ਇੱਕ ਨਹੀਂ 100 ਐਫਆਈਆਰ ਕਰੋ ਪਰ ਜੇਕਰ ਕੇਜਰੀਵਾਲ ਕਸ਼ਮੀਰੀ ਹਿੰਦੂਆਂ ਦੀ ਨਸਲਕੁਸ਼ੀ ਨੂੰ ਝੂਠਾ ਦੱਸਦੇ ਹਨ, ਤਾਂ ਮੈਂ ਬੋਲਾਂਗਾ, ਜੇ ਕੇਜਰੀਵਾਲ ਕਸ਼ਮੀਰੀ ਹਿੰਦੂਆਂ ਦੀ ਨਸਲਕੁਸ਼ੀ ‘ਤੇ ਹੱਸਦਾ ਹੈ, ਤਾਂ ਮੈਂ ਬੋਲਾਂਗਾ, ਮੈਂ ਨਤੀਜੇ ਭੁਗਤਣ ਲਈ ਤਿਆਰ ਹਾਂ। ਪਰ ਕੇਜਰੀਵਾਲ ਨੂੰ ਨਹੀਂ ਛੱਡਾਂਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...