September 11, 2026, 2:45 am
----------- Advertisement -----------
HomeNewsLatest Newsਹਾਂਗਕਾਂਗ ਦੀ 42 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, 250 ਫਾਇਰ ਫਾਈਟਰਾਂ ਨੇ...

ਹਾਂਗਕਾਂਗ ਦੀ 42 ਮੰਜ਼ਿਲਾ ਇਮਾਰਤ ‘ਚ ਲੱਗੀ ਅੱਗ, 250 ਫਾਇਰ ਫਾਈਟਰਾਂ ਨੇ 9 ਘੰਟੇ ਦੀ ਕੋਸ਼ਿਸ਼ ਬਾਅਦ ਪਾਇਆ ਕਾਬੂ

Published on

----------- Advertisement -----------

ਹਾਂਗਕਾਂਗ ਦੇ ਸਿਮ ਸ਼ਾ ਸੁਈ ਜ਼ਿਲ੍ਹੇ ਵਿੱਚ ਇੱਕ 42 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ‘ਚ 9 ਘੰਟੇ ਲੱਗ ਗਏ। ਜਿਸ ਇਮਾਰਤ ‘ਚ ਅੱਗ ਲੱਗੀ, ਉਹ ਸ਼ਾਪਿੰਗ ਏਰੀਏ ‘ਚ ਸਥਿਤ ਹੈ ਅਤੇ ਉਸ ‘ਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਇਸ ਹਾਦਸੇ ਵਿੱਚ ਕਿਸੇ ਦੀ ਵੀ ਮੌਤ ਨਹੀਂ ਹੋਈ।

ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ- ਵੀਰਵਾਰ ਰਾਤ ਕਰੀਬ 11 ਵਜੇ ਇੱਕ ਇਮਾਰਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਅਸੀਂ ਤੁਰੰਤ ਟੀਮ ਭੇਜ ਦਿੱਤੀ। 250 ਫਾਇਰ ਫਾਈਟਰਾਂ ਨੇ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਅੱਗ ‘ਤੇ ਕਾਬੂ ਪਾਇਆ। ਇਹ ਘਟਨਾ ਦੇਰ ਰਾਤ ਵਾਪਰੀ ਇਸ ਲਈ ਆਸਪਾਸ ਦੇ ਜ਼ਿਆਦਾ ਲੋਕ ਨਹੀਂ ਸਨ। ਅਸੀਂ 170 ਲੋਕਾਂ ਨੂੰ ਬਾਹਰ ਕੱਢਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...