October 11, 2026, 4:41 am
----------- Advertisement -----------
HomeNewsBreaking Newsਮੁੰਬਈ 'ਚ 6 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 6 ਮੌ+ਤਾਂ, ਦੋ ਦੀ...

ਮੁੰਬਈ ‘ਚ 6 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 6 ਮੌ+ਤਾਂ, ਦੋ ਦੀ ਹਾਲਤ ਨਾਜ਼ੁਕ

Published on

----------- Advertisement -----------
  • 30 ਲੋਕਾਂ ਨੂੰ ਬਚਾਇਆ ਗਿਆ
  • ਪਾਰਕਿੰਗ ਵਿੱਚ ਖੜ੍ਹੀਆਂ 4 ਕਾਰਾਂ, 30 ਬਾਈਕਾਂ ਵੀ ਸੜ ਗਈਆਂ

ਮੁੰਬਈ, 6 ਅਕਤੂਬਰ 2023 – ਮੁੰਬਈ ਦੇ ਗੋਰੇਗਾਂਵ ਵਿੱਚ ਇੱਕ 6 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ। ਦੋ ਹੋਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਮਾਰਤ ਵਿੱਚ ਫਸੇ 30 ਲੋਕਾਂ ਨੂੰ ਬਚਾ ਲਿਆ ਗਿਆ ਹੈ।

ਅੱਗ ਲੱਗਣ ਕਾਰਨ ਇਮਾਰਤ ਦੀ ਪਾਰਕਿੰਗ ਵਿੱਚ ਰੱਖੇ ਕਈ ਵਾਹਨ ਸੜ ਗਏ। ਇਨ੍ਹਾਂ ਵਿੱਚ 4 ਕਾਰਾਂ ਅਤੇ ਕਰੀਬ 30 ਬਾਈਕ ਸ਼ਾਮਲ ਹਨ। ਅੱਗ ਕਿਸ ਕਾਰਨ ਲੱਗੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਸਥਾਨਕ ਲੋਕਾਂ ਅਨੁਸਾਰ ਇਮਾਰਤ ਦੀ ਪਾਰਕਿੰਗ ਵਿੱਚ ਕਾਫੀ ਪੁਰਾਣਾ ਕੱਪੜਾ ਰੱਖਿਆ ਹੋਇਆ ਸੀ, ਜਿਸ ਕਾਰਨ ਸ਼ਾਇਦ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਅੱਗ ਪੂਰੀ ਪਾਰਕਿੰਗ ਅਤੇ ਇਮਾਰਤ ਦੀ ਪਹਿਲੀ ਅਤੇ ਦੂਜੀ ਮੰਜ਼ਿਲ ਤੱਕ ਫੈਲ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...