July 24, 2026, 1:51 am
----------- Advertisement -----------
HomeNewsNational-Internationalਵੀਅਤਨਾਮ ਦੇ ਬਾਰ 'ਚ ਲੱਗੀ ਭਿਆਨਕ ਅੱਗ; 12 ਦੀ ਮੌਤ, 11 ਤੋਂ...

ਵੀਅਤਨਾਮ ਦੇ ਬਾਰ ‘ਚ ਲੱਗੀ ਭਿਆਨਕ ਅੱਗ; 12 ਦੀ ਮੌਤ, 11 ਤੋਂ ਵੱਧ ਜ਼ਖਮੀ

Published on

----------- Advertisement -----------

ਵੀਅਤਨਾਮ ਦੇ ਇੱਕ ਬਾਰ ਵਿੱਚ ਭਿਆਨਕ ਅੱਗ ਲੱਗ ਜਾਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ ਅਤੇ 11 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਬਾਰ ਇੱਕ 4 ਮੰਜ਼ਿਲਾ ਇਮਾਰਤ ਵਿੱਚ ਸੀ। ਅੱਗ ਦੂਜੀ ਅਤੇ ਤੀਜੀ ਮੰਜ਼ਿਲ ‘ਤੇ ਲੱਗੀ। ਕੁਝ ਲੋਕਾਂ ਨੇ ਖਿੜਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ “.ਥੁਆਨ ਐਨ ਸਿਟੀ ਦੇ ਇੱਕ ਬਾਰ ਵਿੱਚ ਮੰਗਲਵਾਰ ਦੇਰ ਰਾਤ ਅੱਗ ਲੱਗੀ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਬਾਰ ‘ਚ ਰੱਖੇ ਲੱਕੜ ਦੇ ਫਰਨੀਚਰ ਕਾਰਨ ਅੱਗ 2 ਮੰਜ਼ਿਲਾਂ ਤੱਕ ਫੈਲ ਗਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਅਤੇ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...