May 15, 2025, 9:40 pm
----------- Advertisement -----------
HomeNewsLatest Newsਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਸੱਤ...

ਦਿੱਲੀ ਦੇ ਸਫਦਰਜੰਗ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਮੌਜੂਦ

Published on

----------- Advertisement -----------

ਦਿੱਲੀ ਦੇ ਸਫਦਰਜੰਗ ਹਸਪਤਾਲ ਦੀ ਪੁਰਾਣੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਚਾਰੇ ਪਾਸੇ ਧੂੰਆਂ- ਧੂੰਆਂ ਦਿਖਾਈ ਦੇਣ ਲੱਗਾ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟਰੰਪ ਦਾ ਵੱਡਾ ਬਿਆਨ ! ਐਪਲ ਦੇ CEO ਨੂੰ ਕਿਹਾ- ‘ਮੈਂ ਨਹੀਂ ਚਾਹੁੰਦਾ ਤੁਸੀਂ ਭਾਰਤ ‘ਚ ਐਪਲ ਦੇ ਉਤਪਾਦਨ ਦਾ ਵਿਸਥਾਰ ਕਰੋ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਐਪਲ ਦੇ ਸੀਈਓ...

ਪਾਕਿਸਤਾਨ ਤੇ ਚੀਨ ਵੱਲੋਂ ਭਾਰਤ ਨੂੰ ਹੁਣ ਪਾਣੀ ਦੇ ਰਸਤੇ ਘੇਰਨ ਦੀ ਤਿਆਰੀ ?

ਭਾਰਤ ਦੇ ਨਾਲ ਮਸਲਾ ਨਿਬੜਿਆ ਨਹੀਂ ਹੈ ਅਤੇ ਪਾਕਿਸਤਾਨ ਲਗਾਤਾਰ ਆਪਣੀਆਂ ਸ਼ਕਤੀਆਂ ਦਾ ਪ੍ਰਦਰਸ਼ਨ...

ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ਤੇ BBMB ਦੀ ਬੈਠਕ ਅੱਜ, HC ਨੇ 20 ਮਈ ਤੱਕ ਦਾ ਦਿੱਤਾ ਹੈ ਸਮਾਂ

ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਤਕਨੀਕੀ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਹੋਵੇਗੀ। ਇਸ...

ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, 5 ਲੱਖ ਏਕੜ ਦਾ ਟੀਚਾ ਤੈਅ, ਕਿਸਾਨਾਂ ਨੂੰ ਮਿਲਣਗੇ 1500 ਰੁ. ਪ੍ਰਤੀ ਏਕੜ

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਸ ਵਾਰ ਸਰਕਾਰ ਦਾ...

PSEB 12ਵੀਂ ਦਾ Result ਜਾਰੀ, ਟੌਪ-3 ‘ਚ ਤਿੰਨੋਂ ਕੁੜੀਆਂ, ਬਰਨਾਲਾ ਦੀ ਹਰਸੀਰਤ ਨੇ ਲਏ 500/500 ਨੰਬਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।...

‘ਰੰਗਲਾ ਪੰਜਾਬ ਸੁਸਾਇਟੀ’ ਦੀ ਸ਼ੁਰੂਆਤ ਕਰੇਗਾ ਪੰਜਾਬ ਸਰਕਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ...

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ, ਹਰਮਨਦੀਪ ਸਿੰਘ ਹੰਸ ਹੋਣਗੇ ਮੋਹਾਲੀ ਦੇ ਨਵੇਂ SSP

ਪੰਜਾਬ ਸਰਕਾਰ ਵੱਲੋਂ 2 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। SSP ਦੀਪਕ ਪਾਰੀਕ...

ਪਾਕਿਸਤਾਨ ਨੇ ਰਿਹਾਅ ਕੀਤਾ BSF ਜਵਾਨ

ਪਾਕਿਸਤਾਨ ਵੱਲੋਂ ਹਿਰਾਸਤ ਵਿੱਚ ਲਏ BSF ਜਵਾਨ ਸ਼ਾਹੂ ਦੀ ਘਰ ਵਾਪਸੀ ਹੋ ਗਈ ਹੈ।...

ਮਜੀਠਾ ਸ਼ਰਾਬ ਕਾਂਡ ‘ਚ ਮੌ. ਤਾਂ ਦੀ ਗਿਣਤੀ ਵਧ ਕੋ ਹੋਈ 2

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ...