April 29, 2026, 10:47 pm
----------- Advertisement -----------
HomeNewsLatest Newsਗੁਜਰਾਤ 'ਚ ਰੇਲਵੇ ਸਟੇਸ਼ਨ 'ਤੇ ਖੜ੍ਹੀ ਰੇਲਗੱਡੀ ਨੂੰ ਲੱਗੀ ਅੱਗ, ਤਿੰਨ ਡੱਬੇ...

ਗੁਜਰਾਤ ‘ਚ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲਗੱਡੀ ਨੂੰ ਲੱਗੀ ਅੱਗ, ਤਿੰਨ ਡੱਬੇ ਸੜੇ

Published on

----------- Advertisement -----------

ਗੁਜਰਾਤ ਦੇ ਬੋਟਾਦ ਰੇਲਵੇ ਸਟੇਸ਼ਨ ‘ਤੇ ਖੜ੍ਹੀ ਇੱਕ ਖਾਲੀ ਯਾਤਰੀ ਟਰੇਨ ‘ਚ ਅੱਗ ਲੱਗ ਗਈ। ਬੋਟਾਦ ਤੋਂ ਸੁਰੇਂਦਰਨਗਰ ਜਾਣ ਵਾਲੀ ਇਹ ਟਰੇਨ ਪਲੇਟਫਾਰਮ ਨੰਬਰ 7 ‘ਤੇ ਖੜ੍ਹੀ ਸੀ। ਇਸ ਦੌਰਾਨ ਤਿੰਨ ਬੋਗੀਆਂ ਵਿੱਚ ਅੱਗ ਲੱਗ ਗਈ। ਟਰੇਨ ਖਾਲੀ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦੀ ਟੀਮ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਇਹ ਟਰੇਨ ਬੋਟਾਦ ਤੋਂ ਸੁਰੇਂਦਰਨਗਰ ਲਈ ਸ਼ਾਮ 6.00 ਵਜੇ ਰਵਾਨਾ ਹੁੰਦੀ ਹੈ। ਇਸ ਤੋਂ ਪਹਿਲਾ ਇਸਨੂੰ ਟਰੇਨ ਨੂੰ ਪਲੇਟਫਾਰਮ ਨੰਬਰ 7 ‘ਤੇ ਖੜ੍ਹਾ ਕੀਤਾ ਜਾਂਦਾ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਰੇਲਵੇ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...