July 26, 2026, 2:57 am
----------- Advertisement -----------
HomeNewsLatest Newsਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ, 3 ਵਿਅਕਤੀਆਂ ਦੀ ਮੌਤ

ਅਮਰੀਕਾ ‘ਚ ਫਿਰ ਚੱਲੀਆਂ ਗੋਲੀਆਂ, 3 ਵਿਅਕਤੀਆਂ ਦੀ ਮੌਤ

Published on

----------- Advertisement -----------

ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਵੀਰਵਾਰ ਨੂੰ ਉੱਤਰੀ ਮੈਰੀਲੈਂਡ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਬੰਦੂਕਧਾਰੀ ਨੇ ਨਿਰਮਾਣ ਯੂਨਿਟ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਨੇ ਪੂਰੇ ਇਲਾਕੇ ਨੂੰ ਘੇਰ ਲਿਆ।
ਵਾਸ਼ਿੰਗਟਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਪਰਾਧੀਆਂ ਨੇ ਮੈਰੀਲੈਂਡ ਦੇ ਮੈਪਲੇਵਿਲੇ ਅਤੇ ਮਾਊਂਟ ਐਡਨਾ ਰੋਡ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ‘ਚ ਇਕ ਅਪਰਾਧੀ ਗੰਭੀਰ ਰੂਪ ‘ਚ ਜ਼ਖਮੀ ਹੈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਾਡੇ ਇੱਕ ਜਵਾਨ ਦੇ ਮੋਢੇ ਵਿੱਚ ਵੀ ਗੋਲੀ ਲੱਗੀ ਹੈ।ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...