September 23, 2026, 11:09 pm
----------- Advertisement -----------
HomeNewsNational-Internationalਪਾਕਿਸਤਾਨ ‘ਚ ਗੋਲੀਬਾਰੀ, 8 ਲੋਕਾਂ ਦੀ ਮੌਤ, 4 ਜ਼ਖਮੀ

ਪਾਕਿਸਤਾਨ ‘ਚ ਗੋਲੀਬਾਰੀ, 8 ਲੋਕਾਂ ਦੀ ਮੌਤ, 4 ਜ਼ਖਮੀ

Published on

----------- Advertisement -----------

ਪਾਕਿਸਤਾਨ ‘ਚ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ‘ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋ ਗਏ।ਜਾਣਕਾਰੀ ਮੁਤਾਬਕ ਖੈਬਰ ਪਖਤੂਨਖਵਾ ਸੂਬੇ ‘ਚ ਦੋ ਸਮੂਹਾਂ ਵਿਚਾਲੇ ਹੋਈ ਝੜਪ ‘ਚ ਘੱਟੋ-ਘੱਟ ਪੰਜ ਲੋਕ ਮਾਰੇ ਗਏ ਅਤੇ ਦੋ ਜ਼ਖਮੀ ਹੋ ਗਏ। ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਸੂਬੇ ਦੇ ਬੰਨੂ ਜ਼ਿਲੇ ਵਿਚ ਦੋ ਸਮੂਹਾਂ ਨੇ ਇਕ-ਦੂਜੇ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਕਾਰਨ ਇਕ ਸਮੂਹ ਦੇ ਚਾਰ ਅਤੇ ਦੂਜੇ ਵਿਚੋਂ ਇਕ ਦੀ ਮੌਤ ਹੋ ਗਈ।


ਉੱਧਰ ਇਕ ਹੋਰ ਘਟਨਾ ਵਿਚ ਕਰਾਚੀ ਵਿਖੇ ਗੋਲੀਬਾਰੀ ਦੀ ਘਟਨਾ ‘ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।ਸ਼ਹਿਰ ਦੇ ਬਨਾਰਸ ਇਲਾਕੇ ਵਿੱਚ ਇੱਕ ਰੈਸਟੋਰੈਂਟ ਨੇੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।ਪੁਲਸ ਨੇ ਗੋਲੀਬਾਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...