July 26, 2026, 3:59 am
----------- Advertisement -----------
HomeNewsLatest Newsਗਲੇ 'ਚ Momos ਫਸਣ ਕਾਰਨ ਦੇਸ਼ 'ਚ ਪਹਿਲੀ ਮੌਤ

ਗਲੇ ‘ਚ Momos ਫਸਣ ਕਾਰਨ ਦੇਸ਼ ‘ਚ ਪਹਿਲੀ ਮੌਤ

Published on

----------- Advertisement -----------

ਲੋਕਾਂ ਨੂੰ ਖਾਣ ਪੀਣ ਸਮੇਂ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਅਜਿਹਾ ਨਾ ਕਰਨਾ ਕਈ ਵਾਰ ਮੌਤ ਦਾ ਸਬੱਬ ਵੀ ਬਣ ਸਕਦਾ ਹੈ। ਵਿਸ਼ਵ ਵਿੱਚ 12 ਲੱਖ ਵਿੱਚੋਂ ਇੱਕ ਮੌਤ ਭੋਜਨ ਦੌਰਾਨ ਸਾਹ ਦੀ ਰੁਕਾਵਟ ਕਾਰਨ ਹੁੰਦੀ ਹੈ। ਨਵੀਂ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਫੋਰੈਂਸਿਕ ਮਾਹਿਰਾਂ ਨੇ ਪੋਸਟਮਾਰਟਮ ਜਾਂਚ ਤੋਂ ਬਾਅਦ ਦੇਸ਼ ਵਿੱਚ ਅਜਿਹੇ ਹੀ ਪਹਿਲੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।
ਡਾਕਟਰਾਂ ਮੁਤਾਬਕ 50 ਸਾਲਾ ਵਿਅਕਤੀ ਦੱਖਣੀ ਦਿੱਲੀ ‘ਚ ਏਮਜ਼ ਨੇੜੇ ਸਥਿਤ ਇਕ ਰੈਸਟੋਰੈਂਟ ‘ਚ ਮੋਮੋਸ ਖਾ ਰਿਹਾ ਸੀ। ਅਚਾਨਕ ਉਹ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਏਮਜ਼ ਵਿੱਚ ਪੋਸਟਮਾਰਟਮ ਕੰਪਿਊਟਿਡ ਟੋਮੋਗ੍ਰਾਫੀ ਵਿੱਚ ਉਸ ਦੇ ਗਲੇ ਵਿੱਚ ਮੋਮੋ ਫਸਿਆ ਹੋਇਆ ਪਾਇਆ ਗਿਆ। ਪੇਟ ਵਿੱਚ ਸ਼ਰਾਬ ਵੀ ਮਿਲੀ ਸੀ। ਫੋਰੈਂਸਿਕ ਵਿਭਾਗ ਦੇ ਮੁਖੀ ਦਾ ਕਹਿਣਾ ਹੈ ਕਿ ਇਹ ਮਾਮਲਾ ਬਹੁਤ ਹੀ ਦੁਰਲੱਭ ਹੈ, ਇਸ ਤੋਂ ਸਬਕ ਲੈਣਾ ਚਾਹੀਦਾ ਹੈ।
ਡਾ. ਨੇ ਕਿਹਾ ਕਿ ਏਮਜ਼ ਵਿੱਚ ਇੱਕ ਅਤਿ-ਆਧੁਨਿਕ ਮੁਰਦਾਘਰ ਹੈ। ਪੋਸਟਮਾਰਟਮ ‘ਚ ਮ੍ਰਿਤਕ ਦੀ ਵਿੰਡ ਪਾਈਪ ਦੇ ਸ਼ੁਰੂ ‘ਚ ਡੰਪਲਿੰਗ ਵਰਗਾ ਪਦਾਰਥ ਮਿਲਿਆ ਸੀ, ਉਹ ਮੋਮੋਸ ਸੀ। ਜਿਸ ਦੇ ਫਸਣ ਕਾਰਨ ਵਿਅਕਤੀ ਦੀ ਮੌਤ ਹੋ ਗਈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...