August 11, 2026, 9:11 pm
----------- Advertisement -----------
HomeNewsBreaking Newsਕੈਨੇਡਾ 'ਚ ਹੁਣ ਵਿਦੇਸ਼ੀ ਨਹੀਂ ਖ਼ਰੀਦ ਸਕਣਗੇ ਘਰ, ਪੜ੍ਹੋ ਕਿਉਂ ?

ਕੈਨੇਡਾ ‘ਚ ਹੁਣ ਵਿਦੇਸ਼ੀ ਨਹੀਂ ਖ਼ਰੀਦ ਸਕਣਗੇ ਘਰ, ਪੜ੍ਹੋ ਕਿਉਂ ?

Published on

----------- Advertisement -----------

ਨਵੀਂ ਦਿੱਲੀ, 7 ਅਪ੍ਰੈਲ 2022 – ਕੈਨੇਡਾ ਦੀ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਵਿਦੇਸ਼ੀ ਕੈਨੇਡਾ ‘ਚ ਆਪਣਾ ਘਰ ਨਹੀਂ ਖਰੀਦ ਸਕਣਗੇ। ਕੈਨੇਡਾ ਸਰਕਾਰ ਨੇ ਆਪਣੇ ਬਜਟ ਵਿੱਚ ਅਹਿਮ ਫੈਸਲਾ ਲੈਂਦਿਆਂ ਵਿਦੇਸ਼ੀਆਂ ‘ਤੇ ਕੈਨੇਡਾ ਵਿੱਚ ਰਿਹਾਇਸ਼ੀ ਘਰ ਖ੍ਰੀਦੇ ਜਾਣ ‘ਤੇ ਰੋਕ ਲਾਉਣ ਦਾ ਫੈਸਲਾ ਲਿਆ ਹੈ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਕਨੇਡਾ ਵਿੱਚ ਲਗਾਤਾਰ ਮਹਿੰਗੀ ਹੁੰਦੀ ਹਾਊਸਿੰਗ ਮਾਰਕੀਟ ਨੂੰ ਠੱਲ ਪਾਈ ਜਾ ਸਕੇ ਤਾਂ ਜੋ ਕੈਨੇਡਾ ਦੇ ਵਸਨੀਕਾਂ ਲਈ ਆਪਣਾ ਘਰ ਖ੍ਰੀਦਣਾ ਆਸਾਨ ਰਹੇ।

ਪਰ ਤੁਹਾਨੂੰ ਇੱਥੇ ਇਹ ਦੱਸ ਦਈਏ ਕੇ ਕੈਨੇਡਾ ਸਰਕਾਰ ਦਾ ਇਹ ਫੈਸਲਾ ਆਉਂਦੇ ਅਗਲੇ 2 ਸਾਲ ਅਮਲ ਵਿੱਚ ਰਹੇਗਾ। ਇਨ੍ਹਾਂ ਹੀ ਨਹੀਂ ਸਰਕਾਰ ਵਲੋਂ 40 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਪਹਿਲਾ ਘਰ ਖ੍ਰੀਦਣ ਮੌਕੇ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ ਤੇ ਟੈਕਸ ਫਰੀ ਫਰਸਟ ਹੋਮ ਸੇਵਿੰਗ ਅਕਾਉਂਟ ਰਾਂਹੀ $40,000 ਤੱਕ ਦੀ ਬਚਤ ਕੀਤੀ ਜਾ ਸਕੇਗੀ। ਸਰਕਾਰ ਵਲੋਂ ਆਉਂਦੇ 5 ਸਾਲਾਂ ਵਿੱਚ ਹਾਊਸਿੰਗ ਪੈਕੇਜ ਤਹਿਤ $10 ਬਿਲੀਅਨ ਖਰਚੇ ਜਾਣ ਦਾ ਵਿਚਾਰ ਹੈ। ਇਸਤੋਂ ਇਲਾਵਾ ਅਗਲੇ ਹਫ਼ਤੇ ਅੱਧਾ ਪ੍ਰਤਿਸ਼ਤ ਵਿਆਜ ਦਰਾਂ ਵੀ ਵੱਧ ਸੱਕਦੀਆ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...