September 11, 2026, 3:10 am
----------- Advertisement -----------
HomeNewsLatest Newsਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਰਾਜਨੀਤੀ ਤੋਂ ਲਿਆ ਸੰਨਿਆਸ,...

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਰਾਜਨੀਤੀ ਤੋਂ ਲਿਆ ਸੰਨਿਆਸ, ਕਿਹਾ ..

Published on

----------- Advertisement -----------

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬੀਐਸ ਯੇਦੀਯੁਰੱਪਾ ਨੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਹੈ। ਬੁੱਧਵਾਰ ਨੂੰ ਵਿਧਾਨ ਸਭਾ ‘ਚ ਉਨ੍ਹਾਂ ਕਿਹਾ ਕਿ ਇਹ ਮੇਰਾ ਵਿਦਾਇਗੀ ਭਾਸ਼ਣ ਹੈ। ਇਹ ਇੱਕ ਦੁਰਲੱਭ ਪਲ ਹੈ, ਕਿਉਂਕਿ ਹੁਣ ਮੈਂ ਦੁਬਾਰਾ ਚੋਣ ਨਹੀਂ ਲੜਾਂਗਾ। ਮੈਨੂੰ ਬੋਲਣ ਦਾ ਮੌਕਾ ਦੇਣ ਲਈ ਤੁਹਾਡਾ ਧੰਨਵਾਦ।
ਇਸ ਦੇ ਨਾਲ ਹੀ ਉਨ੍ਹਾਂ ਭਾਸ਼ਣ ਵਿੱਚ ਪੀਐਮ ਮੋਦੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ “ਜੇਕਰ ਪ੍ਰਮਾਤਮਾ ਨੇ ਮੈਨੂੰ ਸ਼ਕਤੀ ਦਿੱਤੀ ਤਾਂ ਮੈਂ ਪੰਜ ਸਾਲ ਬਾਅਦ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦੀ ਪੂਰੀ ਕੋਸ਼ਿਸ਼ ਕਰਾਂਗਾ। ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਕਿ ਹੁਣ ਮੈਂ ਚੋਣ ਨਹੀਂ ਲੜਾਂਗਾ, ਪਰ ਮੈਂ ਪੀਐਮ ਮੋਦੀ ਅਤੇ ਪਾਰਟੀ ਦੁਆਰਾ ਮੈਨੂੰ ਦਿੱਤੇ ਗਏ ਸਨਮਾਨ ਅਤੇ ਅਹੁਦੇ ਨੂੰ ਸਾਰੀ ਉਮਰ ਨਹੀਂ ਭੁੱਲ ਸਕਾਂਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...