March 11, 2026, 10:02 am
----------- Advertisement -----------
HomeNewsLatest Newsਸਾਬਕਾ ਪੋਪ ਬੈਨੇਡਿਕਟ XVI ਦਾ 95 ਸਾਲ ਦੀ ਉਮਰ 'ਚ ਦੇਹਾਂਤ

ਸਾਬਕਾ ਪੋਪ ਬੈਨੇਡਿਕਟ XVI ਦਾ 95 ਸਾਲ ਦੀ ਉਮਰ ‘ਚ ਦੇਹਾਂਤ

Published on

----------- Advertisement -----------

ਸਾਬਕਾ ਕੈਥੋਲਿਕ ਪੋਪ ਬੇਨੇਡਿਕਟ 16ਵੇਂ ਦਾ ਵੈਟੀਕਨ ਸਿਟੀ ਵਿੱਚ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਸਿਹਤ ਬਹੁਤ ਖਰਾਬ ਸੀ। ਵੈਟੀਕਨ ਦੇ ਬੁਲਾਰੇ ਮੈਟਿਓ ਬਰੂਨੀ ਨੇ ਦੱਸਿਆ ਕਿ ਪੋਪ ਬੇਨੇਡਿਕਟ ਨੇ ਸ਼ਨੀਵਾਰ ਸਵੇਰੇ 9.34 ਵਜੇ ਆਖਰੀ ਸਾਹ ਲਿਆ। 2 ਜਨਵਰੀ 2023 ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸੇਂਟ ਪੀਟਰਜ਼ ਬੇਸਿਲਿਕਾ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਦਾ ਸਸਕਾਰ 5 ਜਨਵਰੀ ਨੂੰ ਕੀਤਾ ਜਾਵੇਗਾ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਬੇਨੇਡਿਕਟ 16ਵੇਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ- ਪੋਪ ਬੇਨੇਡਿਕਟ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਚਰਚ ਅਤੇ ਯਿਸੂ ਮਸੀਹ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਸਮਾਜ ਪ੍ਰਤੀ ਸੇਵਾ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਕਾਰਨ ਸੂਬੇ ’ਚ ਵਧੀ ਬਿਜਲੀ ਦੀ ਮੰਗ, ਪਾਵਰਕਾਮ ਨੇ 6351 ਮੈਗਾਵਾਟ ਬਾਹਰੀ ਸ੍ਰੋਤਾਂ ਤੋਂ ਬਿਜਲੀ ਪ੍ਰਾਪਤ ਕੀਤੀ ਬਿਜਲੀ

ਗਰਮੀ ਵਧਣ ਨਾਲ ਅੱਜ ਸੂਬੇ ਭਰ ਵਿਚ ਬਿਜਲੀ ਦੀ ਮੰਗ 9422 ਮੈਗਾਵਾਟ ਤੱਕ ਪੁੱਜਣ...

ਟਰੰਪ ਨੇ ਪੁਤਿਨ ਨਾਲ ਮੱਧ ਪੂਰਬ ਤਣਾਅ ਤੇ ਯੂਕਰੇਨ ਬਾਰੇ ਫੋਨ ’ਤੇ ਕੀਤੀ ਲੰਬੀ ਗੱਲਬਾਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਦੇਰ ਰਾਤ ਆਪਣੇ ਰੂਸੀ ਹਮਅਹੁਦਾ ਵਲਾਦੀਮੀਰ ਪੁਤਿਨ ਨਾਲ...

ਮੈਂ ਆਪਣੇ ਬਿਆਨ ’ਤੇ ਹਾਂ ਕਾਇਮ- ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ‘ਆਪ’...

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ::ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼...

ਐਸਵੀਕੇਐਮ ਦੇ ਐਨਐਮਆਈਐਮਐਸ ਚੰਡੀਗੜ੍ਹ ਨੇ ‘ਅਨਸਟੌਪੇਬਲ ਹਰ’ ਥੀਮ ਨਾਲ ਹਾਫ ਮੈਰਾਥਨ 2026 ਦੇ ਚੌਥੇ ਐਡੀਸ਼ਨ ਦਾ ਸਫਲਤਾਪੂਰਵਕ ਆਯੋਜਨ ਕੀਤਾ

ਐਨਐਮਆਈਐਮਐਸ ਚੰਡੀਗੜ੍ਹ ਪਿਛਲੇ ਚਾਰ ਸਾਲਾਂ ਤੋਂ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ, ਜੋ...

ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ...

ਰਾਤ ਨੂੰ ਚਾਪ ਤੇ Momos ਖਾਣ ਮਗਰੋਂ ਭੈਣ ਭਰਾ ਦੀ ਸ਼ੱਕੀ ਹਾਲਾਤਾਂ ਚ ਮੌਤ

ਤਰਨ ਤਾਰਨ ਸ਼ਹਿਰ ਵਿਚ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਬੀਤੀ ਰਾਤ...

ਅਮਰੀਕਾ-ਇਜ਼ਰਾਇਲ ਦੇ ਲਗਾਤਾਰ ਹਮਲਿਆਂ ਕਾਰਨ ਈਰਾਨ ਨੇ ਗੁਆਂਢੀ ਮੁਲਕਾਂ ਤੋਂ ਮੰਗੀ ਮੁਆਫੀ- ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਸਾਡੇ ਲਗਾਤਾਰ ਹਮਲਿਆਂ ਕਾਰਨ ਹੀ ਈਰਾਨ ਨੇ...

ਘਰੇਲੂ ਗੈਸ ਸਿਲੰਡਰ 60 ਰੁਪਏ ਮਹਿੰਗਾ, 7 ਮਾਰਚ ਤੋਂ ਨਵੀਆਂ ਦਰਾਂ ਲਾਗੂ ਕੇਂਦਰ ਸਰਕਾਰ ਨੇ...