September 16, 2026, 4:45 am
----------- Advertisement -----------
HomeNewsLatest Newsਈਰਾਨ 'ਚ ਰੇਲ ਦੇ ਚਾਰ ਡੱਬੇ ਪਟੜੀ ਤੋਂ ਉਤਰੇ, 10 ਯਾਤਰੀਆਂ ਦੀ...

ਈਰਾਨ ‘ਚ ਰੇਲ ਦੇ ਚਾਰ ਡੱਬੇ ਪਟੜੀ ਤੋਂ ਉਤਰੇ, 10 ਯਾਤਰੀਆਂ ਦੀ ਮੌਤ

Published on

----------- Advertisement -----------

ਪੂਰਬੀ ਈਰਾਨ ਵਿੱਚ ਬੁੱਧਵਾਰ ਨੂੰ ਇਕ ਵੱਡਾ ਹਾਦਸਾ ਵਾਪਰਿਆ। ਈਰਾਨ ਦੇ ਸਰਕਾਰੀ ਟੀਵੀ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਯਾਤਰੀ ਟਰੇਨ ਦੇ 4 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਘੱਟੋ-ਘੱਟ 10 ਯਾਤਰੀਆਂ ਦੀ ਮੌਤ ਹੋ ਗਈ ਹੈ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਹੈ।
ਇਕ ਅਧਿਕਾਰੀ ਨੇ ਦੱਸਿਆ- ਈਰਾਨ ਦੇ ਰੇਗਿਸਤਾਨੀ ਸ਼ਹਿਰ ਤਾਬਾਸ ਨੇੜੇ ਸਵੇਰੇ ਰੇਲਗੱਡੀ ਦੀਆਂ ਸੱਤ ਵਿੱਚੋਂ ਚਾਰ ਬੋਗੀਆਂ ਪਟੜੀ ਤੋਂ ਉਤਰ ਗਈਆਂ। ਬਚਾਅ ਕਾਰਜ ਜਾਰੀ ਹੈ। ਐਂਬੂਲੈਂਸ ਅਤੇ 3 ਹੈਲੀਕਾਪਟਰ ਮੌਕੇ ‘ਤੇ ਮੌਜੂਦ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...