August 2, 2026, 2:12 pm
----------- Advertisement -----------
HomeNewsBreaking Newsਗਣੇਸ਼ ਚਤੁਰਥੀ: ਸਿੱਧਵਿਨਾਇਕ ਮੰਦਰ ਵਿੱਚ ਗਣਪਤੀ ਦੀ ਆਰਤੀ

ਗਣੇਸ਼ ਚਤੁਰਥੀ: ਸਿੱਧਵਿਨਾਇਕ ਮੰਦਰ ਵਿੱਚ ਗਣਪਤੀ ਦੀ ਆਰਤੀ

Published on

----------- Advertisement -----------

ਦੇਸ਼ ਭਰ ‘ਚ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਮੁੰਬਈ ਦੇ ਸਿੱਧੀਵਿਨਾਇਕ ਮੰਦਰ ‘ਚ ਸਵੇਰੇ ਗਣਪਤੀ ਆਰਤੀ ਕੀਤੀ ਗਈ। ਉਨ੍ਹਾਂ ਨੂੰ ਭੋਜਨ ਭੇਟ ਕੀਤਾ ਗਿਆ। ਇਸ ਉਪਰੰਤ ਸੰਗਤਾਂ ਨੇ ਦਰਸ਼ਨ ਕੀਤੇ। ਇਸ ਦੇ ਨਾਲ ਹੀ ਦੇਸ਼ ਦੇ ਸਭ ਤੋਂ ਮਸ਼ਹੂਰ ਗਣਪਤੀ ਪੰਡਾਲ ‘ਚ ਲਾਲਬਾਗ ਦੇ ਰਾਜਾ ਦੇ ਦਰਸ਼ਨਾਂ ਲਈ ਲੋਕ ਸਵੇਰ ਤੋਂ ਹੀ ਲਾਈਨ ‘ਚ ਖੜ੍ਹੇ ਸਨ। ਲਾਲਬਾਗ ਦੇ ਰਾਜੇ ਨੂੰ 20 ਕਿਲੋ ਵਜ਼ਨ ਦਾ ਸੋਨੇ ਦਾ ਤਾਜ ਪਹਿਨਾਇਆ ਗਿਆ। ਇਸ ਦੀ ਕੀਮਤ 15 ਕਰੋੜ ਰੁਪਏ ਹੈ।

ਗਣੇਸ਼ ਚਤੁਰਥੀ ਦੀ ਤਰੀਕ 6 ਸਤੰਬਰ ਯਾਨੀ ਕੱਲ੍ਹ ਦੁਪਹਿਰ 3:01 ਵਜੇ ਸ਼ੁਰੂ ਹੋ ਗਈ ਹੈ ਅਤੇ ਇਹ ਤਰੀਕ 7 ਸਤੰਬਰ ਯਾਨੀ ਅੱਜ ਸ਼ਾਮ 5:37 ਵਜੇ ਸਮਾਪਤ ਹੋਵੇਗੀ। 

ਗਣੇਸ਼ ਸਥਾਪਨਾ ਦਾ ਸਮਾਂ – 7 ਸਤੰਬਰ ਯਾਨੀ ਅੱਜ ਸਵੇਰੇ 11:03 ਵਜੇ ਤੋਂ ਦੁਪਹਿਰ 1:34 ਵਜੇ ਤੱਕ ਹੈ। ਇਸ ਦੇ ਲਈ ਕੁੱਲ 2 ਘੰਟੇ 31 ਮਿੰਟ ਦਾ ਸਮਾਂ ਮਿਲੇਗਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...