October 27, 2026, 7:24 am
----------- Advertisement -----------
HomeNewsBreaking Newsਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਅੱਧੀ ਰਾਤ ਨੂੰ ਔਰਤ ਨਾਲ Gangrape, ਮੁਲਜ਼ਮਾਂ...

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਧੀ ਰਾਤ ਨੂੰ ਔਰਤ ਨਾਲ Gangrape, ਮੁਲਜ਼ਮਾਂ ‘ਚ ਰੇਲਵੇ ਕਰਮਚਾਰੀ ਵੀ ਸ਼ਾਮਲ

Published on

----------- Advertisement -----------

ਨਵੀਂ ਦਿੱਲੀ, 23 ਜੁਲਾਈ 2022 – ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਫੁੱਟ ਓਵਰ ਬ੍ਰਿਜ ਦੇ ਹੇਠਾਂ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ 21 ਜੁਲਾਈ ਦੀ ਰਾਤ ਦੀ ਦੱਸੀ ਜਾ ਰਹੀ ਹੈ। ਦਿੱਲੀ ਪੁਲਸ ਨੇ ਇਸ ਮਾਮਲੇ ‘ਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਔਰਤ ਦਾ ਜਾਣਕਾਰ ਦੱਸਿਆ ਜਾਂਦਾ ਹੈ। ਰੇਲਵੇ ਦੇ ਡੀਸੀਪੀ ਹਰਿੰਦਰ ਸਿੰਘ ਨੇ ਦੱਸਿਆ ਕਿ 30 ਸਾਲਾ ਪੀੜਤਾ ਨਾਲ ਵੀਰਵਾਰ ਰਾਤ ਰੇਲਵੇ ਸਟੇਸ਼ਨ ਦੇ ਪਲੇਟਫਾਰਮ 8-9 ‘ਤੇ ਇਲੈਕਟ੍ਰੀਕਲ ਮੇਨਟੇਨੈਂਸ ਕਰਮਚਾਰੀਆਂ ਨੇ ਬਲਾਤਕਾਰ ਕੀਤਾ। ਸਾਰੇ 4 ਮੁਲਜ਼ਮ ਰੇਲਵੇ ਵਿਭਾਗ ਦੇ ਇਲੈਕਟ੍ਰਿਕ ਕਰਮਚਾਰੀ ਹਨ।

ਇਹ ਘਟਨਾ 22 ਜੁਲਾਈ ਦੀ ਰਾਤ 12.30 ਵਜੇ ਦੀ ਦੱਸੀ ਜਾ ਰਹੀ ਹੈ। ਗੈਂਗ ਰੇਪ ਦੀ ਇਹ ਘਟਨਾ ਟਰੇਨ ਦੀ ਲਾਈਟਿੰਗ ਹੱਟ ‘ਚ ਵਾਪਰੀ। ਫੋਨ ਕਰਨ ਵਾਲੀ ਪੀੜਤਾ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਇੱਕ ਕਮਰੇ ਵਿੱਚ ਦੋ ਲੋਕਾਂ ਨੇ ਉਸ ਨਾਲ ਬਲਾਤਕਾਰ ਕੀਤਾ। ਇਹ ਕਾਲ ਪਹਿਲੀ ਵਾਰ PS ODRS ‘ਤੇ ਲਗਭਗ 02:27 ‘ਤੇ ਪ੍ਰਾਪਤ ਹੋਈ ਸੀ।

ਉਥੇ ਮੌਜੂਦ ਸਟਾਫ ਨੇ ਫੋਨ ਕਰਨ ਵਾਲੀ ਔਰਤ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਦਿੱਤੇ ਮੋਬਾਈਲ ਨੰਬਰ ‘ਤੇ ਸੰਪਰਕ ਕਰਨ ‘ਤੇ ਪਤਾ ਲੱਗਾ ਕਿ ਔਰਤ ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 8-9 ‘ਤੇ ਖੜ੍ਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਚਓ ਐਨਡੀਆਰਐਸ ਸਟਾਫ਼ ਸਮੇਤ ਪਲੇਟਫਾਰਮ ਨੰਬਰ 8-9 ’ਤੇ ਪਹੁੰਚ ਗਿਆ। ਜਿੱਥੇ ਕਾਲਰ ਪੀੜਤ ਮੌਜੂਦ ਸੀ। ਫਰੀਦਾਬਾਦ ਦੀ ਰਹਿਣ ਵਾਲੀ ਪੀੜਤਾ ਨੇ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਆਪਣੇ ਪਤੀ ਤੋਂ ਵੱਖ ਹੈ ਅਤੇ ਤਲਾਕ ਲਈ ਅਦਾਲਤ ਵਿੱਚ ਕੇਸ ਲੜ ਰਹੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...