July 30, 2026, 1:09 am
----------- Advertisement -----------
HomeNewsLatest Newsਦੱਖਣੀ ਅਫਰੀਕਾ: ਗੈਸ ਲੀਕ ਹੋਣ ਕਾਰਨ 16 ਲੋਕਾਂ ਦੀ ਮੌ+ਤ

ਦੱਖਣੀ ਅਫਰੀਕਾ: ਗੈਸ ਲੀਕ ਹੋਣ ਕਾਰਨ 16 ਲੋਕਾਂ ਦੀ ਮੌ+ਤ

Published on

----------- Advertisement -----------

ਦੱਖਣੀ ਅਫਰੀਕਾ ਦੇ ਜੋਹਾਨਸਬਰਗ ਦੀ ਇਕ ਬਸਤੀ ‘ਚ ਬੁੱਧਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ੱਕੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ। ਮੌਕੇ ‘ਤੇ ਪਹੁੰਚੀ ਪੁਲਸ ਟੀਮ ਨੇ ਕਈ ਲੋਕਾਂ ਨੂੰ ਬਚਾਇਆ।
ਜੋਹਾਨਸਬਰਗ ਦੇ ਪੂਰਬ ਵਿੱਚ, ਬੋਕਸਬਰਗ ਜ਼ਿਲ੍ਹੇ ਦੇ ਨੇੜੇ ਐਂਜੇਲੋ ਨਾਂ ਦੀ ਇੱਕ ਬਸਤੀ ਹੈ। ਇਹ ਖੇਤਰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨਾਲ ਜੁੜਿਆ ਮੰਨਿਆ ਜਾਂਦਾ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਸ ਗੈਸ ਦੇ ਲੀਕ ਹੋਣ ਕਾਰਨ ਵਾਪਰਿਆ ਹੈ। ਅਧਿਕਾਰੀਆਂ ਨੇ 16 ਮੌਤਾਂ ਦੀ ਪੁਸ਼ਟੀ ਕੀਤੀ। ਇਸ ਦੇ ਨਾਲ ਹੀ ਹਸਪਤਾਲ ‘ਚ ਦਾਖਲ 4 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਏਕੁਰਹੁਲੇਨੀ ਈਐਮਐਸ ਦੇ ਬੁਲਾਰੇ ਵਿਲੀਅਮ ਨਟਲਡੀ ਨੇ ਕਿਹਾ ਕਿ ਬੁਧਵਾਰ ਰਾਤ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਅਟਾਲਡੀ ਨੇ ਕਿਹਾ ਕਿ ਇਹ ਅਜੇ ਪਤਾ ਨਹੀਂ ਹੈ ਕਿ ਗੈਸ ਲੀਕ ਕਦੋਂ ਸ਼ੁਰੂ ਹੋਈ। ਜਦੋਂ ਕਰੀਬ ਅੱਠ ਵਜੇ ਨਟਾਲਡੀ ਮੌਕੇ ‘ਤੇ ਪਹੁੰਚੇ, ਉਦੋਂ ਤੱਕ ਕਾਫੀ ਮੌਤਾਂ ਹੋ ਚੁੱਕੀਆਂ ਸਨ। ਮੌਕੇ ‘ਤੇ ਹੋਰ ਜ਼ਖਮੀਆਂ ਦੀ ਭਾਲ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...