September 23, 2026, 10:51 am
----------- Advertisement -----------
HomeNewsEntertainmentਗ਼ਜ਼ਲ ਗਾਇਕ ਪੰਕਜ ਉਧਾਸ ਦਾ ਹੋਇਆ ਦੇਹਾਂਤ, 72 ਸਾਲ ਦੀ ਉਮਰ 'ਚ...

ਗ਼ਜ਼ਲ ਗਾਇਕ ਪੰਕਜ ਉਧਾਸ ਦਾ ਹੋਇਆ ਦੇਹਾਂਤ, 72 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Published on

----------- Advertisement -----------

 ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਾਬ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।

ਦੱਸ ਦਈਏ ਕਿ ਗ਼ਜ਼ਲ ਗਾਇਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪੰਕਜ ਉਧਾਸ ਨੂੰ ਪ੍ਰਸਿੱਧ ਗ਼ਜ਼ਲ ਚਿਠੀ ਆਈ ਹੈ ਤੋਂ ਖੂਬ ਪਛਾਣ ਮਿਲੀ। ਉਹਨਾਂ ਨੇ 2006 ਵਿੱਚ ਪਦਮਸ਼੍ਰੀ ਪ੍ਰਾਪਤ ਕੀਤਾ ਸੀ।  

ਪੰਕਜ ਉਧਾਸ ਦੀ 26 ਫਰਵਰੀ ਨੂੰ ਸਵੇਰੇ ਕਰੀਬ 11 ਵਜੇ ਬ੍ਰੀਚ ਕੈਂਡੀ ਹਸਪਤਾਲ ‘ਚ ਮੌਤ ਹੋ ਗਈ ਸੀ। ਗਾਇਕ ਦੇ ਦੇਹਾਂਤ ਦੀ ਖਬਰ ਨਾਲ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਝਟਕਾ ਲੱਗਾ ਹੈ। ਪ੍ਰਸ਼ੰਸਕ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਯਾਦ ਕਰਕੇ ਸ਼ਰਧਾਂਜਲੀ ਦੇ ਰਹੇ ਹਨ। 

ਪੰਕਜ ਉਧਾਸ ਦੇ ਦੇਹਾਂਤ ਨਾਲ ਹਰ ਕੋਈ ਦੁਖੀ ਹੈ। ਮਸ਼ਹੂਰ ਗਾਇਕ ਅਤੇ ਸੰਗੀਤਕਾਰ ਸ਼ੰਕਰ ਮਹਾਦੇਵਨ ਸਦਮੇ ‘ਚ ਹਨ। ਉਨ੍ਹਾਂ ਪੰਕਜ ਉਧਾਸ ਦੇ ਦੇਹਾਂਤ ਨੂੰ ਸੰਗੀਤ ਜਗਤ ਲਈ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਸੋਨੂੰ ਨਿਗਮ ਨੇ ਪੰਕਜ ਉਧਾਸ ਦੇ ਦੇਹਾਂਤ ‘ਤੇ ਇਕ ਭਾਵੁਕ ਪੋਸਟ ਵੀ ਲਿਖੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...