September 7, 2026, 3:12 am
----------- Advertisement -----------
HomeNewsNational-Internationalਕਮਾਲ ਦਾ ਸੰਤੁਲਨ : ਇਕ ਸ਼ਖਸ ਦੇ ਸਿਰ 'ਤੇ ਖੜ੍ਹਾ ਹੋਇਆ ਦੂਜਾ,...

ਕਮਾਲ ਦਾ ਸੰਤੁਲਨ : ਇਕ ਸ਼ਖਸ ਦੇ ਸਿਰ ‘ਤੇ ਖੜ੍ਹਾ ਹੋਇਆ ਦੂਜਾ, ਫਿਰ ਬਣਾਇਆ ਵਰਲਡ ਰਿਕਾਰਡ

Published on

----------- Advertisement -----------

ਵੀਅਤਨਾਮ ਵਿਚ ਦੋ ਭਰਾਵਾਂ ਨੇ ਅਜਿਹਾ ਕਾਰਨਾਮਾ ਕੀਤਾ ਹੈ, ਜਿਸ ਨਾਲ ਉਹਨਾਂ ਦਾ ਨਾਮ ਗਿਨੀਜ਼ ਵਰਲਡ ਰਿਕਾਰਡ ਵਿਚ ਦਰਜ ਹੋ ਗਿਆ ਹੈ। ਅਸਲ ਵਿਚ ਦੋਹਾਂ ਭਰਾਵਾਂ ਨੇ ਕਮਾਲ ਦਾ ਸੰਤੁਲਨ ਦਿਖਾਉਂਦੇ ਹੋਏ ਵਿਸ਼ਵ ਰਿਕਾਰਡ ਕਾਇਮ ਕੀਤਾ। ਉਹਨਾਂ ਦੇ ਕਾਰਨਾਮੇ ਨੂੰ ਦੇਖ ਕੇ ਲੋਕ ਹੈਰਾਨ ਹੋ ਰਹੇ ਹਨ। ਅਸਲ ਵਿਚ ਇਕ ਭਰਾ ਨੇ ਦੂਜੇ ਭਰਾ ਨੂੰ ਸਿਰ ‘ਤੇ ਚੁੱਕ ਕੇ 53 ਸਕਿੰਟ ਤੱਕ ਸੰਤੁਲਨ ਬਣਾ ਕੇ 100 ਪੌੜੀਆਂ ਚੜ੍ਹੀਆਂ।ਇਸ ਮਗਰੋਂ ਉਹਨਾਂ ਦਾ ਨਾਮ ਗਿਨੀਜ਼ ਵਰਲਡ ਰਿਕਾਰਡ ਵਿਚ ਦਰਜ ਹੋ ਗਿਆ।


ਇੱਥੇ ਦੱਸ ਦਈਏ ਕਿ 37 ਸਾਲ ਦੇ ਜਿਯਾਂਗ ਕਵੋਕ ਕੋ ਅਤੇ 32 ਸਾਲ ਦੇ ਜਿਯਾਂਗ ਕਵੋਕ ਨਘੀਪ ਦੋਵੇਂ ਭਰਾ ਹਨ। 23 ਦਸੰਬਰ ਨੂੰ ਉਹਨਾਂ ਨੇ ਸਪੇਨ ਦੇ ਗਿਰੋਨਾ ਵਿਚ ਸੈਂਟ ਮੈਰੀ ਚਰਚ ਦੇ ਬਾਹਰ ਐਕ੍ਰੋਬੈਟਿਕ ਸਟੰਟ ਦਾ ਪ੍ਰਦਰਸ਼ਨ ਕੀਤਾ ਸੀ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਵਾਇਰਲ ਹੋਈ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਭਰਾ ਨੇ ਦੂਜੇ ਭਰਾ ਨੂੰ ਆਪਣੇ ਸਿਰ ‘ਤੇ ਖੜ੍ਹਾ ਕੀਤਾ ਹੋਇਆ ਹੈ। ਇਸੇ ਹਾਲਾਤ ਵਿਚ ਉਹ ਪੌੜ੍ਹੀਆਂ ਚੜ੍ਹ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਸਿਰ ਦੇ ਉੱਪਰ ਦੂਜਾ ਭਰਾ ਉਲਟਾ ਖੜ੍ਹਾ ਹੈ। ਦਰਜਨਾਂ ਕੈਮਰਿਆਂ ਸਾਹਮਣੇ ਇਕ ਭਰਾ ਨੇ 53 ਸਕਿੰਟ ਤੱਕ ਸੰਤੁਲਨ ਬਣਾ ਕੇ 100 ਪੌੜ੍ਹੀਆਂ ਚੜ੍ਹੀਆਂ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...