September 22, 2026, 11:50 am
----------- Advertisement -----------
HomeNewsNational-Internationalਗੋਆ: ਪ੍ਰਮੋਦ ਸਾਵੰਤ 28 ਮਾਰਚ ਨੂੰ ਚੁੱਕਣਗੇ ਸਹੁੰ, ਪੀ.ਐਮ ਮੋਦੀ ਸਮੇਤ ਕਈ...

ਗੋਆ: ਪ੍ਰਮੋਦ ਸਾਵੰਤ 28 ਮਾਰਚ ਨੂੰ ਚੁੱਕਣਗੇ ਸਹੁੰ, ਪੀ.ਐਮ ਮੋਦੀ ਸਮੇਤ ਕਈ ਵੱਡੇ ਨੇਤਾ ਵੀ ਰਹਿਣਗੇ ਮੌਜੂਦ

Published on

----------- Advertisement -----------

ਗੋਆ ‘ਚ ਭਾਜਪਾ ਨੇਤਾ ਪ੍ਰਮੋਦ ਸਾਵੰਤ 28 ਮਾਰਚ ਨੂੰ ਸੂਬੇ ‘ਚ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਵਾਗਡੋਰ ਸੰਭਾਲਣਗੇ। ਉਹ ਉਸੇ ਦਿਨ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਪ੍ਰਮੋਦ ਸਾਵੰਤ ਲਗਾਤਾਰ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।
ਪ੍ਰਮੋਦ ਸਾਵੰਤ ਨੇ ਮੰਗਲਵਾਰ ਨੂੰ ਦੱਸਿਆ ਕਿ ਸਹੁੰ ਚੁੱਕ ਸਮਾਗਮ 28 ਮਾਰਚ ਨੂੰ ਸਵੇਰੇ 11 ਵਜੇ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ‘ਚ ਹੋਵੇਗਾ। ਇਸ ਵਿੱਚ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੋਂ ਅਤੇ ਸੱਤ ਕੇਂਦਰ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ।
ਦੱਸ ਦਈਏ ਕਿ , 48 ਸਾਲਾਂ ਸਾਵੰਤ ਉੱਤਰੀ ਗੋਆ ਦੇ ਸੰਕਲੀਮ ਤੋਂ ਵਿਧਾਇਕ ਹਨ। 2017 ਵਿੱਚ, ਜਦੋਂ ਭਾਜਪਾ ਨੇ ਮਨੋਹਰ ਪਾਰਿਕਰ ਦੀ ਅਗਵਾਈ ਵਿੱਚ ਆਪਣੀ ਸਰਕਾਰ ਬਣਾਈ, ਤਾਂ ਉਹ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਨ੍ਹਾਂ ਨੇ ਪਾਰਿਕਰ ਦੀ ਮੌਤ ਤੋਂ ਬਾਅਦ ਮਾਰਚ 2019 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਸਾਵੰਤ ਪੇਸ਼ੇ ਤੋਂ ਆਯੁਰਵੇਦ ਡਾਕਟਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...