September 10, 2026, 8:33 pm
----------- Advertisement -----------
HomeNewsLatest NewsGoFirst ਏਅਰਲਾਈਨ ਨੂੰ ਉਡਾਣਾਂ ਸ਼ੁਰੂ ਕਰਨ ਲਈ DGCA ਤੋਂ ਮਨਜ਼ੂਰੀ

GoFirst ਏਅਰਲਾਈਨ ਨੂੰ ਉਡਾਣਾਂ ਸ਼ੁਰੂ ਕਰਨ ਲਈ DGCA ਤੋਂ ਮਨਜ਼ੂਰੀ

Published on

----------- Advertisement -----------

ਲੰਬੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਭਾਰਤੀ ਏਅਰਲਾਈਨ GoFirst ਨੂੰ DGCA ਤੋਂ ਵੱਡੀ ਰਾਹਤ ਮਿਲੀ ਹੈ। ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਗੋ-ਫਸਟ ਏਅਰਲਾਈਨ ਨੂੰ ਦੁਬਾਰਾ ਜਹਾਜ਼ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੁਝ ਸ਼ਰਤਾਂ ਦੇ ਨਾਲ 15 ਜਹਾਜ਼ਾਂ ਅਤੇ 114 ਰੋਜ਼ਾਨਾ ਉਡਾਣਾਂ ਦੇ ਨਾਲ ਸੰਚਾਲਨ ਮੁੜ ਸ਼ੁਰੂ ਕਰਨ ਦੀ GoFirst ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦੇਈਏ ਕਿ ਗੋ ਫਸਟ ਦੇ ਖਿਲਾਫ ਇਨਸੋਲਵੈਂਸੀ ਰੈਜ਼ੋਲੂਸ਼ਨ ਪ੍ਰਕਿਰਿਆ ਚੱਲ ਰਹੀ ਹੈ। ਕੰਪਨੀ ਨੇ 3 ਮਈ ਤੋਂ ਆਪਣੀਆਂ ਸੇਵਾਵਾਂ ਨੂੰ ਬੰਦ ਕਰ ਦਿੱਤਾ ਸੀ। ਡੀਜੀਸੀਏ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਏਅਰਲਾਈਨ ਦੀ 15 ਜਹਾਜ਼ਾਂ ਅਤੇ 114 ਰੋਜ਼ਾਨਾ ਉਡਾਣਾਂ ਨੂੰ ਚਲਾਉਣ ਦੀ ਸੰਚਾਲਨ ਯੋਜਨਾ ਨੂੰ ਮੁੜ ਸ਼ੁਰੂ ਕਰਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਵੀਕਾਰ ਕਰ ਲਿਆ ਗਿਆ ਹੈ। ਏਅਰਲਾਈਨ ਦੇ ਰੈਜ਼ੋਲਿਊਸ਼ਨ ਪ੍ਰੋਫੈਸ਼ਨਲ (ਆਰਪੀ) ਨੇ 28 ਜੂਨ ਨੂੰ ਡੀਜੀਸੀਏ ਨੂੰ ਸੇਵਾਵਾਂ ਬਹਾਲ ਕਰਨ ਦੀ ਯੋਜਨਾ ਸੌਂਪੀ ਸੀ। ਉਸ ਤੋਂ ਬਾਅਦ ਡੀਜੀਸੀਏ ਨੇ ਮੁੰਬਈ ਅਤੇ ਦਿੱਲੀ ਵਿੱਚ ਕੰਪਨੀ ਦੀਆਂ ਉਡਾਣਾਂ ਨਾਲ ਸਬੰਧਤ ਵੱਖ-ਵੱਖ ਸਹੂਲਤਾਂ ਦਾ ਵਿਸ਼ੇਸ਼ ਆਡਿਟ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...