September 13, 2026, 10:29 am
----------- Advertisement -----------
HomeNewsBreaking Newsਸੋਨਾ ਪਹਿਲੀ ਵਾਰ ₹ 71 ਹਜ਼ਾਰ ਤੋਂ ਪਾਰ: ਇਸ ਸਾਲ ਹੁਣ ਤੱਕ...

ਸੋਨਾ ਪਹਿਲੀ ਵਾਰ ₹ 71 ਹਜ਼ਾਰ ਤੋਂ ਪਾਰ: ਇਸ ਸਾਲ ਹੁਣ ਤੱਕ ₹ 7,977 ਵਧੀ ਕੀਮਤ

Published on

----------- Advertisement -----------
  • ਚਾਂਦੀ ਦੀ ਕੀਮਤ ₹ 81 ਹਜ਼ਾਰ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ।

ਨਵੀਂ ਦਿੱਲੀ, 9 ਅਪ੍ਰੈਲ 2024 – ਸੋਨਾ ਇਕ ਵਾਰ ਫਿਰ ਆਪਣੀ ਉੱਚ ਪੱਧਰੀ ਕੀਮਤ ‘ਤੇ ਪਹੁੰਚ ਗਿਆ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ ਅੱਜ ਕਾਰੋਬਾਰ ਦੌਰਾਨ 10 ਗ੍ਰਾਮ ਸੋਨਾ 1397 ਰੁਪਏ ਮਹਿੰਗਾ ਹੋ ਕੇ 71,279 ਰੁਪਏ ਹੋ ਗਿਆ ਹੈ।

ਚਾਂਦੀ ਵੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਈ ਹੈ। ਇਕ ਕਿਲੋ ਚਾਂਦੀ ਦੀ ਕੀਮਤ 2400 ਰੁਪਏ ਵਧ ਕੇ 81,496 ਰੁਪਏ ਹੋ ਗਈ ਹੈ। ਇੱਕ ਦਿਨ ਪਹਿਲਾਂ ਇਹ 79,096 ਰੁਪਏ ਸੀ। ਇਸ ਤੋਂ ਪਹਿਲਾਂ 4 ਅਪ੍ਰੈਲ ਨੂੰ ਚਾਂਦੀ ਨੇ 79,337 ਰੁਪਏ ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ।

ਇਸ ਸਾਲ ਹੁਣ ਤੱਕ ਸਿਰਫ 3 ਮਹੀਨਿਆਂ ‘ਚ ਸੋਨੇ ਦੀ ਕੀਮਤ ‘ਚ 7,977 ਰੁਪਏ ਦਾ ਵਾਧਾ ਹੋਇਆ ਹੈ। 1 ਜਨਵਰੀ ਨੂੰ ਸੋਨਾ 63,302 ਰੁਪਏ ਸੀ। ਇਕੱਲੇ ਮਾਰਚ ਵਿਚ ਹੀ ਸੋਨਾ 4 ਹਜ਼ਾਰ ਰੁਪਏ ਤੋਂ ਜ਼ਿਆਦਾ ਮਹਿੰਗਾ ਹੋ ਗਿਆ ਹੈ। ਇਹ 62,592 ਰੁਪਏ ਪ੍ਰਤੀ ਗ੍ਰਾਮ ਤੋਂ 71,279 ਰੁਪਏ ‘ਤੇ ਪਹੁੰਚ ਗਿਆ।

ਬ੍ਰੋਕਰੇਜ ਫਰਮ ਮੋਤੀਲਾਲ ਓਸਵਾਲ ਦਾ ਅੰਦਾਜ਼ਾ ਹੈ ਕਿ ਅਗਲੇ ਕੁਝ ਮਹੀਨਿਆਂ ‘ਚ ਚਾਂਦੀ ‘ਚ ਵੀ ਤੇਜ਼ੀ ਦੇਖਣ ਨੂੰ ਮਿਲੇਗੀ। ਬ੍ਰੋਕਰੇਜ ਫਰਮ ਨੇ ਇਕ ਰਿਪੋਰਟ ‘ਚ ਕਿਹਾ ਕਿ ਅਸੀਂ ਚਾਂਦੀ ‘ਚ ਨਿਵੇਸ਼ ਕਰਨ ਦੀ ਸਿਫਾਰਿਸ਼ ਕਰਦੇ ਹਾਂ ਅਤੇ ਮੱਧਮ ਤੋਂ ਲੰਬੇ ਸਮੇਂ ‘ਚ ਇਹ 92,000 ਰੁਪਏ ਅਤੇ ਫਿਰ 1 ਲੱਖ ਰੁਪਏ ਤੱਕ ਪਹੁੰਚ ਸਕਦੀ ਹੈ। ਫਰਮ ਨੇ 75,000 ਰੁਪਏ ਦੇ ਹੋਰ ਨੁਕਸਾਨ ‘ਤੇ ਹੋਰ ਨਿਵੇਸ਼ ਦੀ ਸਲਾਹ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...