July 25, 2026, 7:11 pm
----------- Advertisement -----------
HomeNewsNational-Internationalਇਸ ਭਾਰਤੀ ਮੁੰਡੇ ਨੇ ਐਂਡਰਾਇਡ ’ਚ ਲੱਭੀ ਗੰਭੀਰ ਖਾਮੀ, ਗੂਗਲ ਨੇ ਦਿੱਤਾ...

ਇਸ ਭਾਰਤੀ ਮੁੰਡੇ ਨੇ ਐਂਡਰਾਇਡ ’ਚ ਲੱਭੀ ਗੰਭੀਰ ਖਾਮੀ, ਗੂਗਲ ਨੇ ਦਿੱਤਾ ਲੱਖਾਂ ਦਾ ਇਨਾਮ

Published on

----------- Advertisement -----------

ਭਾਰਤ ਦੇ ਇਕ ਨੌਜਵਾਨ ਸਕਿਓਰਿਟੀ ਇੰਜੀਨੀਅਰ ਨੂੰ ਗੂਗਲ ਨੇ ਇਨਾਮ ’ਚ ਲੱਖਾਂ ਰੁਪਏ ਦਿੱਤੇ ਹਨ। ਇਹ ਇਨਾਮ ਐਂਡਰਾਇਡ ਪਲੇਟਫਾਰਮ ’ਚ ਗੰਭੀਰ ਖਾਮੀ ਲੱਭਣ ਲਈ ਦਿੱਤਾ ਗਿਆ ਹੈ। ਦੱਸ ਦੇਈਏ ਕਿ ਟੈੱਕ ਕੰਪਨੀਆਂ ਸਮੇਂ-ਸਮੇਂ ’ਤੇ ਪ੍ਰੋਗਰਾਮ ਕਰਦੀਆਂ ਰਹਿੰਦੀਆਂ ਹਨ। ਇਸ ਰਾਹੀਂ ਸਾਫਟਵੇਅਰ ਜਾਂ ਵੈੱਬਸਾਈਟ ’ਚ ਖਾਮੀ ਲੱਭਣ ’ਤੇ ਇਨਾਮ ਦਿੱਤਾ ਜਾਂਦਾ ਹੈ। ਕਈ ਭਾਰਤੀ ਵੀ ਬਾਊਂਟੀ ਪ੍ਰੋਗਰਾਮ ’ਚ ਹਿੱਸਾਲੈ ਕੇ ਇਨਾਮ ਜਿੱਤਦੇ ਰਹਿੰਦੇ ਹਨ। ਇਸ ਵਾਰ ਗੂਗਲ ਤੋਂ ਅਸਾਮ ਦੇ ਰੋਨੀ ਦਾਸ ਨੇ ਇਨਾਮ ਪਾਇਆ ਹੈ।


ਅਸਾਮ ਦੇ ਰਹਿਣ ਵਾਲੇ ਰੋਨੀ ਦਾਸ ਦੀ ਰੁਚੀ ਸ਼ੁਰੂ ਤੋਂ ਹੀ ਸਕਿਓਰਿਟੀ ਰਿਸਰਚ ’ਚ ਰਹੀ ਹੈ। ਉਨ੍ਹਾਂ Android Foreground Services ’ਚ ਇਕ ਬਗ ਨੂੰ ਲੈ ਕੇ ਰਿਪੋਰਟ ਕੀਤਾ। ਇਸ ਨਾਲ ਬੈਂਕਿੰਗ ਮਾਲਵੇਅਰ ਅਤੇ ਹੈਕਰ ਯੂਜ਼ਰ ਦੇ ਡਾਟਾ ਨੂੰ ਹੈਕ ਕਰ ਸਕਦੇ ਸਨ। ਉਨ੍ਹਾਂ ਵਲਨੇਰਿਬਿਲਿਟੀ ਬਾਰੇ ਸਭ ਤੋਂ ਪਹਿਲਾਂ ਇਸ ਸਾਲ ਮਈ ’ਚ ਗੂਗਲ ਨੂੰ ਦੱਸਿਆ ਸੀ।
ਟੈੱਕ ਜਾਇੰਟ ਨੇ ਸਕਿਓਰਿਟੀ ਰਿਸਰਚਰ ਰੋਨੀ ਦਾਸ ਦੀ ਗੱਲ ਨੂੰ ਗੰਭੀਰਤਾ ਨਾਲ ਲਿਆ ਅਤੇ ਇਸ ਖਾਮੀ ਨੂੰ ਲੱਭਣ ਲਈ ਉਸ ਨੂੰ 5000 ਡਾਲਰ ਦਾ ਇਨਾਮ ਦਿੱਤਾ। ਰਿਪੋਰਟ ਮੁਤਾਬਕ, ਰੋਨੀ ਦਾਸ ਨੇ ਦੱਸਿਆ ਕਿ ਕੁਝ ਸਮੱਸਿਆ ਦਾ ਸਾਹਮਣਾ ਕਰਨ ’ਤੇ ਉਹ ਇਕ ਸਾਫਟਵੇਅਰ ਬਣਾ ਰਿਹਾ ਸੀ। ਇਸ ਸਮੱਸਿਆ ਨੂੰ ਦੂਰ ਕਰਨ ਦੌਰਾਨ ਉਸ ਨੂੰ ਇਕ ਖਾਮੀ ਦਾ ਪਤਾ ਲੱਗਾ। ਇਸ ਨੂੰ ਲੈ ਕੇ ਉਸ ਨੇ ਗੂਗਲ ਨੂੰ ਮਈ ’ਚ ਹੀ ਰਿਪੋਰਟ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...