August 18, 2026, 10:54 am
----------- Advertisement -----------
HomeNewsLatest Newsਗੋਟਾਬਾਯਾ ਰਾਜਪਕਸ਼ੇ ਦਾ ਅਸਤੀਫਾ ਮਨਜ਼ੂਰ, ਨਵੇਂ ਨੇਤਾ ਚੁਣੇ ਜਾਣ ਤੱਕ ਵਿਕਰਮਾਸਿੰਘੇ ਹੋਣਗੇ...

ਗੋਟਾਬਾਯਾ ਰਾਜਪਕਸ਼ੇ ਦਾ ਅਸਤੀਫਾ ਮਨਜ਼ੂਰ, ਨਵੇਂ ਨੇਤਾ ਚੁਣੇ ਜਾਣ ਤੱਕ ਵਿਕਰਮਾਸਿੰਘੇ ਹੋਣਗੇ ਕਾਰਜਕਾਰੀ ਰਾਸ਼ਟਰਪਤੀ

Published on

----------- Advertisement -----------

ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਵੀਰਵਾਰ ਨੂੰ ਆਪਣਾ ਅਸਤੀਫਾ ਦੇ ਦਿੱਤਾ। ਸ਼੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਕਿਹਾ ਕਿ ਗੋਟਾਬਾਯਾ ਰਾਜਪਕਸ਼ੇ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। “ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨਵੇਂ ਰਾਸ਼ਟਰਪਤੀ ਦੀ ਚੋਣ ਹੋਣ ਤੱਕ ਕਾਰਜਕਾਰੀ ਰਾਸ਼ਟਰਪਤੀ ਵਜੋਂ ਕੰਮ ਕਰਨਗੇ।”

ਸਪੀਕਰ ਅਭੈਵਰਧਨੇ ਨੇ ਕਿਹਾ ਕਿ ਹੁਣ ਸੰਸਦ ਦੀ ਬੈਠਕ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਸੰਸਦ ਮੈਂਬਰਾਂ ਲਈ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਰਾਸ਼ਟਰਪਤੀ ਚੋਣ ਦੀ ਪ੍ਰਕਿਰਿਆ ਵਿਚ ਹਿੱਸਾ ਲੈ ਸਕਣ। ਰਾਸ਼ਟਰਪਤੀ ਦੀ ਚੋਣ 22 ਜੁਲਾਈ ਨੂੰ ਤੈਅ ਕੀਤੀ ਗਈ ਹੈ।
ਦੱਸ ਦਈਏ ਕਿ ਰਾਜਪਕਸ਼ੇ ਦੇ ਅਸਤੀਫੇ ਤੋਂ ਬਾਅਦ ਕੋਲੰਬੋ ਦੀਆਂ ਸੜਕਾਂ ‘ਤੇ ਜਸ਼ਨ ਦਾ ਮਾਹੌਲ ਹੈ। ਪ੍ਰਦਰਸ਼ਨਕਾਰੀ ਗੋਟਾਬਾਯਾ ਦੇ ਅਸਤੀਫੇ ਨੂੰ ਆਪਣੀ ਜਿੱਤ ਵਜੋਂ ਦੇਖ ਰਹੇ ਹਨ। ਵੀਰਵਾਰ ਦੇਰ ਰਾਤ ਬਹੁਤ ਸਾਰੇ ਲੋਕ ਕੋਲੰਬੋ ਦੀਆਂ ਸੜਕਾਂ ‘ਤੇ ਉਤਰ ਆਏ ਅਤੇ ਜਸ਼ਨ ਮਨਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...