September 11, 2026, 4:31 am
----------- Advertisement -----------
HomeNewsLatest Newsਸਰਕਾਰ ਨੇ ਗੂਗਲ ਕ੍ਰੋਮ ਯੂਜ਼ਰਸ ਨੂੰ ਦਿੱਤੀ ਹਾਈ ਲੈਵਲ ਚੇਤਾਵਨੀ, ਕਿਹਾ- ਤੁਰੰਤ...

ਸਰਕਾਰ ਨੇ ਗੂਗਲ ਕ੍ਰੋਮ ਯੂਜ਼ਰਸ ਨੂੰ ਦਿੱਤੀ ਹਾਈ ਲੈਵਲ ਚੇਤਾਵਨੀ, ਕਿਹਾ- ਤੁਰੰਤ ਕਰੋ ਇਹ ਕੰਮ

Published on

----------- Advertisement -----------

ਜੇਕਰ ਤੁਸੀਂ ਵੀ ਆਪਣੇ ਲੈਪਟਾਪ ਜਾਂ ਕੰਪਿਊਟਰ ‘ਚ ਗੂਗਲ ਕ੍ਰੋਮ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਇਕ ਵੱਡੀ ਚਿਤਾਵਨੀ ਹੈ। ਇੰਡੀਅਨ ਕੰਪਿਊਟਰ ਰਿਸਪਾਂਸ ਟੀਮ (CERT-IN) ਨੇ ਗੂਗਲ ਕਰੋਮ ਵਰਜਨ 119.0.6045.123 ਅਤੇ ਇਸ ਤੋਂ ਪਹਿਲਾਂ ਦੇ ਵਰਜਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। CERT-In ਤੋਂ ਇਹ ਚੇਤਾਵਨੀ ਵਿੰਡੋਜ਼, ਮੈਕਬੁੱਕ ਅਤੇ ਲੀਨਕਸ ਉਪਭੋਗਤਾਵਾਂ ਲਈ ਹੈ।
CERT-In ਦੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਗੂਗਲ ਕਰੋਮ ਦੇ ਇਸ ਸੰਸਕਰਣ ਵਿੱਚ ਇੱਕ ਬੱਗ ਹੈ ਜਿਸ ਦੀ ਮਦਦ ਨਾਲ ਹੈਕਰ ਤੁਹਾਡੇ ਬ੍ਰਾਊਜ਼ਰ ਨੂੰ ਰਿਮੋਟਲੀ ਕੰਟਰੋਲ ਕਰ ਸਕਦੇ ਹਨ ਅਤੇ ਤੁਹਾਡੀ ਨਿੱਜੀ ਜਾਣਕਾਰੀ ਚੋਰੀ ਕਰ ਸਕਦੇ ਹਨ। ਇਸ ਜਾਣਕਾਰੀ ਦੇ ਆਧਾਰ ‘ਤੇ ਤੁਹਾਨੂੰ ਮਾਨਸਿਕ ਅਤੇ ਆਰਥਿਕ ਤੌਰ ‘ਤੇ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਇਸ ਬੱਗ ਦਾ ਫਾਇਦਾ ਉਠਾ ਕੇ ਹੈਕਰਸ ਯੂਜ਼ਰਸ ਦੇ ਸਿਸਟਮ ਬਾਰੇ ਪੂਰੀ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਤੁਸੀਂ ਉਨ੍ਹਾਂ ਦੀ ਲੋਕੇਸ਼ਨ, ਬ੍ਰਾਊਜ਼ਰ ਹਿਸਟਰੀ, ਬ੍ਰਾਊਜ਼ਰ ‘ਚ ਸੇਵ ਕੀਤੇ ਪਾਸਵਰਡ ਅਤੇ ਬੈਂਕਿੰਗ ਡਿਟੇਲ (ਜੇਕਰ ਸੇਵ ਕੀਤੀ ਹੈ) ਪ੍ਰਾਪਤ ਕਰ ਸਕਦੇ ਹੋ। ਇਸ ਬੱਗ ਦੀ ਮਦਦ ਨਾਲ ਹੈਕਰ ਕ੍ਰੋਮ ਰਾਹੀਂ ਯੂਜ਼ਰਸ ਨੂੰ ਫਰਜ਼ੀ ਵੈੱਬਸਾਈਟ ‘ਤੇ ਲੈ ਜਾ ਸਕਦੇ ਹਨ। ਇਸ ਬੱਗ ਤੋਂ ਬਚਣ ਦਾ ਇੱਕ ਹੀ ਤਰੀਕਾ ਹੈ ਅਤੇ ਉਹ ਹੈ ਆਪਣੇ ਕ੍ਰੋਮ ਬ੍ਰਾਊਜ਼ਰ ਨੂੰ ਤੁਰੰਤ ਅਪਡੇਟ ਕਰਨਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...