June 27, 2026, 9:00 pm
----------- Advertisement -----------
HomeNewsLatest Newsਆਧਾਰ ਕਾਰਡ ਨੂੰ ਲੈ ਕੇ ਕੇਂਦਰ ਸਰਕਾਰ ਦਾ ਅਲਰਟ ਜਾਰੀ, ਪੜ੍ਹੋ ਕੀ...

ਆਧਾਰ ਕਾਰਡ ਨੂੰ ਲੈ ਕੇ ਕੇਂਦਰ ਸਰਕਾਰ ਦਾ ਅਲਰਟ ਜਾਰੀ, ਪੜ੍ਹੋ ਕੀ ਕਿਹਾ

Published on

----------- Advertisement -----------

ਅੱਜ ਕਲ ਅਸੀਂ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਲੈਣ ਜਾਂ ਵਿੱਤੀ ਲੈਣ-ਦੇਣ ਕਰਨ ਲਈ ਆਧਾਰ ਕਾਰਡ ਦੀ ਵਰਤੋਂ ਕਰਦੇ ਹਾਂ। ਇਹ ਕਾਰਡ ਸਾਡੇ ਲਈ ਬਹੁਤ ਸਾਰੇ ਮਹੱਤਵਪੂਰਨ ਕੰਮਾਂ ਲਈ ਜਰੂਰੀ ਦਸਤਾਵੇਜ਼ਾਂ ਵਿੱਚੋ ਇੱਕ ਹੈ। ਆਧਾਰ ਕਾਰਡ ਤੁਹਾਡੀ ਪਛਾਣ ਦਾ ਸਬੂਤ ਹੈ। ਇਸ ਵਿੱਚ 12 ਅੰਕਾਂ ਦਾ ਸੰਖਿਆਤਮਕ ਅੰਕ ਹੁੰਦਾ ਹੈ। ਇਹ ਸੰਖਿਆਤਮਕ ਨੰਬਰ ਤੁਹਾਡੀ ਬਾਇਓਮੈਟ੍ਰਿਕ ਪਛਾਣ ਨੂੰ ਯਕੀਨੀ ਬਣਾਉਣ ਲਈ ਕੰਮ ਕਰਦੇ ਹਨ। ਅਕਸਰ ਕਈ ਲੋਕ ਆਪਣੇ ਆਧਾਰ ਕਾਰਡ ਦੀ ਕਾਪੀ ਕਿਸੇ ਨਾਲ ਕਿਤੇ ਵੀ ਸਾਂਝੀ ਕਰ ਦਿੰਦੇ ਹਨ। ਜੇਕਰ ਤੁਸੀਂ ਵੀ ਇਹ ਗਲਤੀ ਕਰ ਰਹੇ ਹੋ ਤਾਂ ਤੁਹਾਨੂੰ ਤੁਰੰਤ ਸੁਚੇਤ ਹੋਣ ਦੀ ਲੋੜ ਹੈ। ਤੁਹਾਡੀ ਇਹ ਲਾਪਰਵਾਹੀ ਵੱਡਾ ਨੁਕਸਾਨ ਕਰ ਸਕਦੀ ਹੈ। ਸਰਕਾਰ ਨੇ ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਆਪਣੇ ਗਾਈਡਲਾਈਨ ਵਿੱਚ, ਸਰਕਾਰ ਨੇ ਸਿਰਫ “ਮਾਸਕਡ ਆਧਾਰ ਕਾਰਡ” ਨੂੰ ਹੋਰ ਲੋਕਾਂ ਨਾਲ ਸਾਂਝਾ ਕਰਨ ਲਈ ਕਿਹਾ ਹੈ।

“ਮਾਸਕਡ ਆਧਾਰ ਕਾਰਡ” ‘ਚ ਤੁਹਾਡੇ 12 ਅੰਕਾਂ ਦੇ ਸੰਖਿਆਤਮਕ ਕੋਡ ਦਾ ਪੂਰਾ ਨੰਬਰ ਦਿਖਾਈ ਨਹੀਂ ਦਿੰਦਾ। ਮਾਸਕਡ ਆਧਾਰ ‘ਚ ਆਧਾਰ ਨੰਬਰ ਦੇ ਸਿਰਫ ਆਖਰੀ 4 ਅੰਕ ਹੀ ਦਿਖਾਈ ਦਿੰਦੇ ਹਨ। ਤੁਸੀਂ ਮਾਸਕ ਵਾਲਾ ਆਧਾਰ ਕਾਰਡ ਆਨਲਾਈਨ ਆਸਾਨੀ ਨਾਲ ਡਾਊਨਲੋਡ ਕਰ ਸਕਦੇ ਹੋ।
ਸਰਕਾਰ ਨੇ ਦੱਸਿਆ ਹੈ ਕਿ ਜੇਕਰ ਆਧਾਰ ਕਾਰਡ ਦੀ ਕਾਪੀ ਕਿਸੇ ਵਿਅਕਤੀ ਜਾਂ ਸੰਸਥਾ ਨਾਲ ਸਾਂਝੀ ਕੀਤੀ ਜਾਂਦੀ ਹੈ ਤਾਂ ਇਸ ਦੀ ਦੁਰਵਰਤੋਂ ਹੋ ਸਕਦੀ ਹੈ। ਅਜਿਹੇ ‘ਚ ਤੁਹਾਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕਾਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ, ਸਰਕਾਰ ਨੇ ਕਿਹਾ ਹੈ ਕਿ ਹਮੇਸ਼ਾ ਸਿਰਫ “ਮਾਸਕਡ ਆਧਾਰ ਕਾਰਡ” ਨੂੰ ਹੀ ਹੋਰ ਲੋਕਾਂ ਜਾਂ ਸੰਸਥਾਵਾਂ ਨਾਲ ਸਾਂਝਾ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...