July 21, 2026, 2:25 pm
----------- Advertisement -----------
HomeNewsLatest Newsਗੁਜਰਾਤ ਚੋਣਾਂ : ਕ੍ਰਿਕੇਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਅੱਗੇ

ਗੁਜਰਾਤ ਚੋਣਾਂ : ਕ੍ਰਿਕੇਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਅੱਗੇ

Published on

----------- Advertisement -----------

ਗੁਜਰਾਤ ‘ਚ 182 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਬਹੁਮਤ ਤੋਂ ਕਾਫੀ ਅੱਗੇ ਨਿਕਲ ਗਈ ਹੈ ਦੱਸ ਦਈਏ ਕਿ ਜਾਮਨਗਰ ਉੱਤਰੀ ਸੀਟ ਤੋਂ ਭਾਜਪਾ ਨੇ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੂੰ ਉਮੀਦਵਾਰ ਬਣਾਇਆ ਸੀ, ਜੋ ਇਸ ਸਮੇਂ ਅੱਗੇ ਚੱਲ ਰਹੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਰਸਨਭਾਈ ਕਰਮੂਰ ਨੂੰ 19,820 ਵੋਟਾਂ ਨਾਲ ਪਿੱਛੇ ਛੱਡ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...

ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਬਾਰਡਰ ਬੰਦ; ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

ਕਿਸਾਨ ਜਥੇਬੰਦੀਆਂ ਵੱਲੋਂ ਸਮਝੌਤੇ ਨੂੰ ਰੱਦ ਕਰਵਾਉਣ ਲਈ ਸੰਘਰਸ਼ ਤਹਿਤ 'ਦੇਸ਼ ਬਚਾਓ' ਮੋਰਚੇ ਦਾ...

ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਦਿਲਜੀਤ ਦੋਸਾਂਝ ਦਾ ਸਮਰਥਨ, ਬੋਲੇ- ਮੈਨੂੰ ਫਿਰ ਤੋਂ ਦੇਸ਼ ਵਿਰੋਧੀ ਕਿਹਾ ਜਾਵੇਗਾ

ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਸਿੱਖਿਆ ਪ੍ਰਣਾਲੀ ‘ਚ ਸੁਧਾਰ ਦੀ ਮੰਗ ਤੇ...

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ...

*ਚੰਡੀਗੜ੍ਹ, 18 ਜੁਲਾਈ 2026*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ...

ਕੇਂਦਰ ਨੂੰ 18 ਸਾਲਾਂ ਬਾਅਦ ਯੋਜਨਾ ਨੂੰ ਬਦਲਣ ਦੀ ਥਾਂ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਸੀ: ਤਰੁਨਪ੍ਰੀਤ ਸਿੰਘ ਸੌਂਦ

*ਚੰਡੀਗੜ੍ਹ, 18 ਜੁਲਾਈ , 2026*ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ...

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

*ਚੰਡੀਗੜ੍ਹ 18 ਜੁਲਾਈ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...