August 18, 2026, 4:48 am
----------- Advertisement -----------
HomeNewsAutomobilesਇਸ ਸੂਬੇ 'ਚ ਘਟੇਗੀ ਸੀਐਨਜੀ-ਪੀਐਨਜੀ ਦੀ ਕੀਮਤ, ਸਰਕਾਰ ਨੇ 10% ਵੈਟ ਘਟਾਉਣ...

ਇਸ ਸੂਬੇ ‘ਚ ਘਟੇਗੀ ਸੀਐਨਜੀ-ਪੀਐਨਜੀ ਦੀ ਕੀਮਤ, ਸਰਕਾਰ ਨੇ 10% ਵੈਟ ਘਟਾਉਣ ਦਾ ਲਿਆ ਫੈਸਲਾ

Published on

----------- Advertisement -----------

ਗੁਜਰਾਤ ਚੋਣਾਂ ਤੋਂ ਪਹਿਲਾਂ ਭੂਪੇਂਦਰ ਪਟੇਲ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਗੁਜਰਾਤ ਸਰਕਾਰ ਨੇ ਸੂਬੇ ਵਿੱਚ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਘਟਾਉਣ ਲਈ ਵੈਟ ਵਿੱਚ 10% ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਫਾਇਦਾ ਸੀਐਨਜੀ ਵਾਹਨ ਡਰਾਈਵਰਾਂ ਨੂੰ ਹੋਵੇਗਾ। ਇਸ ਤੋਂ ਇਲਾਵਾ ਪੀਐਨਜੀ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਗਾਹਕਾਂ ਨੂੰ ਲਾਭ ਮਿਲੇਗਾ।
ਦੱਸ ਦਈਏ ਕਿ ਇਸ ਨਾਲ ਖਪਤਕਾਰਾਂ ਨੂੰ ਸੀਐਨਜੀ ਦੇ 6-7 ਰੁਪਏ ਪ੍ਰਤੀ ਕਿਲੋ ਘੱਟ ਦੇਣੇ ਪੈਣਗੇ। ਜਦਕਿ PNG ਲਈ 5-6 ਰੁਪਏ ਘੱਟ ਦੇਣੇ ਪੈਣਗੇ। ਇਹ ਜਾਣਕਾਰੀ ਗੁਜਰਾਤ ਸਰਕਾਰ ਦੇ ਮੰਤਰੀ ਜੀਤੂ ਵਾਘਾਨੀ ਨੇ ਦਿੱਤੀ। ਸੂਬੇ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਨੂੰ ਅਹਿਮ ਫੈਸਲਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ‘ਚ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ‘ਚ ਜੁਟੀਆਂ ਹੋਈਆਂ ਹਨ। ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਇਸ ਚੋਣ ਵਿਚ ਜ਼ੋਰਦਾਰ ਤਰੀਕੇ ਨਾਲ ਲੜੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਪਾਰਟੀ ਦੇ ਸਾਰੇ ਨੇਤਾ ਲਗਾਤਾਰ ਗੁਜਰਾਤ ਦਾ ਦੌਰਾ ਕਰ ਰਹੇ ਹਨ। ਪੀਐਮ ਮੋਦੀ ਸਮੇਤ ਭਾਜਪਾ ਦੇ ਵੀ ਸਾਰੇ ਵੱਡੇ ਨੇਤਾ ਲਗਾਤਾਰ ਗੁਜਰਾਤ ਦਾ ਦੌਰਾ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...