June 5, 2026, 5:35 am
----------- Advertisement -----------
HomeNewsLatest Newsਲੋਕਾਂ ਨੇ ਭਾਜਪਾ 'ਤੇ ਅਟੁੱਟ ਵਿਸ਼ਵਾਸ ਦਿਖਾਇਆ: ਸੀ.ਐਮ ਭੂਪੇਂਦਰ ਪਟੇਲ

ਲੋਕਾਂ ਨੇ ਭਾਜਪਾ ‘ਤੇ ਅਟੁੱਟ ਵਿਸ਼ਵਾਸ ਦਿਖਾਇਆ: ਸੀ.ਐਮ ਭੂਪੇਂਦਰ ਪਟੇਲ

Published on

----------- Advertisement -----------

ਗੁਜਰਾਤ ਵਿੱਚ ਭਾਜਪਾ ਇਤਿਹਾਸਕ ਜਿੱਤ ਦਰਜ ਕਰਦੀ ਨਜ਼ਰ ਆ ਰਹੀ ਹੈ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਨਤੀਜਾ ਹੁਣ ਸਪੱਸ਼ਟ ਹੈ, ਇੱਥੋਂ ਦੇ ਲੋਕਾਂ ਨੇ ਦੋ ਦਹਾਕਿਆਂ ਤੋਂ ਚੱਲ ਰਹੀ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ। ਇੱਥੋਂ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ ਵਿੱਚ ਅਟੁੱਟ ਵਿਸ਼ਵਾਸ ਦਿਖਾਇਆ ਹੈ।
ਦੱਸ ਦਈਏ ਕਿ ਸਹੁੰ ਚੁੱਕ ਸਮਾਗਮ ਗੁਜਰਾਤ ਵਿੱਚ 12 ਦਸੰਬਰ ਨੂੰ ਦੁਪਹਿਰ 2 ਵਜੇ ਹੋਵੇਗਾ। ਭੂਪੇਂਦਰ ਪਟੇਲ ਇਕ ਵਾਰ ਫਿਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਮਾਗਮ ਵਿੱਚ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...