July 21, 2026, 8:07 am
----------- Advertisement -----------
HomeNewsLatest Newsਗੁਜਰਾਤ ਦੇ ਰਾਜਕੋਟ ਦੇ ਗੇਮ ਜ਼ੋਨ 'ਚ ਲੱਗੀ ਭਿਆਨਕ ਅੱਗ, 12 ਬੱਚਿਆਂ...

ਗੁਜਰਾਤ ਦੇ ਰਾਜਕੋਟ ਦੇ ਗੇਮ ਜ਼ੋਨ ‘ਚ ਲੱਗੀ ਭਿਆਨਕ ਅੱਗ, 12 ਬੱਚਿਆਂ ਸਮੇਤ 24 ਲੋਕਾਂ ਦੀ ਮੌਤ

Published on

----------- Advertisement -----------

ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ ‘ਤੇ ਸਥਿਤ ਟੀਆਰਪੀ ਗੇਮ ਜ਼ੋਨ ‘ਚ ਸ਼ਨੀਵਾਰ ਸ਼ਾਮ 5.30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 12 ਬੱਚਿਆਂ ਸਮੇਤ 24 ਲੋਕਾਂ ਦੀ ਮੌਤ ਹੋ ਗਈ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਪਛਾਣ ਲਈ ਡੀਐਨਏ ਟੈਸਟ ਕਰਵਾਇਆ ਜਾਵੇਗਾ। ਪ੍ਰਸ਼ਾਸਨ ਅਜੇ ਤੱਕ ਇਹ ਨਹੀਂ ਦੱਸ ਸਕਿਆ ਹੈ ਕਿ ਅੱਗ ਲੱਗਣ ਸਮੇਂ ਗੇਮ ਜ਼ੋਨ ਵਿੱਚ ਕਿੰਨੇ ਲੋਕ ਮੌਜੂਦ ਸਨ। 3 ਘੰਟੇ ‘ਚ ਅੱਗ ‘ਤੇ ਕਾਬੂ ਪਾਇਆ ਗਿਆ। ਹੁਣ ਤੱਕ 25 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਰਾਜਕੋਟ ਦੇ ਗੇਮ ਜ਼ੋਨ ‘ਚ ਅੱਗ ਲੱਗਣ ਦੀ ਘਟਨਾ ‘ਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜਾਂ ਦੇ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...