September 14, 2026, 5:33 am
----------- Advertisement -----------
HomeNewsBreaking Newsਸ਼ਿਕਾਗੋ 'ਚ ਹੋਈ ਗੋ.ਲੀਬਾਰੀ 'ਚ 7 ਦੀ ਮੌ.ਤ, ਸਾਰੇ ਮ੍ਰਿਤ.ਕ ਇੱਕੋ ਹੀ...

ਸ਼ਿਕਾਗੋ ‘ਚ ਹੋਈ ਗੋ.ਲੀਬਾਰੀ ‘ਚ 7 ਦੀ ਮੌ.ਤ, ਸਾਰੇ ਮ੍ਰਿਤ.ਕ ਇੱਕੋ ਹੀ ਪਰਿਵਾਰ

Published on

----------- Advertisement -----------

ਅਮਰੀਕਾ ਦੇ ਸ਼ਿਕਾਗੋ ‘ਚ ਦੋ ਵੱਖ-ਵੱਖ ਘਰਾਂ ‘ਚ ਹੋਈ ਗੋਲੀਬਾਰੀ ‘ਚ ਸੱਤ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਉੱਥੇ ਹੀ ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਗੋਲੀਬਾਰੀ ਦੀਆਂ ਦੋਵੇਂ ਘਟਨਾਵਾਂ ਸ਼ਿਕਾਗੋ ਦੇ ਨੇੜੇ ਇਲੀਨੋਇਸ ਦੇ ਜੋਲੀਅਟ ‘ਚ ਵੈਸਟ ਏਕਰਸ ਰੋਡ ‘ਤੇ ਦੋ ਘਰਾਂ ‘ਚ ਵਾਪਰੀਆਂ।

ਅਮਰੀਕੀ ਪੁਲਿਸ ਦਾ ਕਹਿਣਾ ਹੈ ਕਿ ਉਹ ਹਮਲਾਵਰ ਦੀ ਭਾਲ ਕਰ ਰਹੀ ਹੈ। ਉਹ ਮਰਨ ਵਾਲਿਆਂ ਦੇ ਪਰਿਵਾਰ ਨੂੰ ਪਹਿਲਾਂ ਹੀ ਜਾਣਦਾ ਸੀ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਦੋਸ਼ੀਆਂ ਨੇ ਲੋਕਾਂ ਦਾ ਕਤਲ ਕਿਉਂ ਕੀਤਾ। ਹਾਲਾਂਕਿ ਪੁਲਿਸ ਨੂੰ ਸ਼ੱਕ ਹੈ ਕਿ ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਮੈਂਬਰ ਸਨ।
ਗੋਲੀਬਾਰੀ ਕਰਨ ਵਾਲੇ ਦੀ ਪਛਾਣ 23 ਸਾਲਾ ਰੋਮੀਓ ਨੈਂਸ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਿਆ। ਪੁਲਿਸ ਅਨੁਸਾਰ ਮੁਲਜ਼ਮ ਨੈਂਸ ਲਾਲ ਰੰਗ ਦੀ ਟੋਇਟਾ ਕੈਮਰੀ ਚਲਾ ਰਿਹਾ ਹੈ।

ਉਸ ਕੋਲ ਹਥਿਆਰ ਹਨ ਅਤੇ ਉਸ ਨੂੰ ਖਤਰਨਾਕ ਕਰਾਰ ਦਿੱਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਉਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...