September 8, 2024, 10:31 pm
----------- Advertisement -----------
HomeNewsBreaking Newsਮਣੀਪੁਰ 'ਚ ਦੋ ਗੁੱਟਾਂ ਵਿਚਾਲੇ ਗੋ+ਲੀਬਾਰੀ, 13 ਲੋਕਾਂ ਦੀ ਮੌ+ਤ

ਮਣੀਪੁਰ ‘ਚ ਦੋ ਗੁੱਟਾਂ ਵਿਚਾਲੇ ਗੋ+ਲੀਬਾਰੀ, 13 ਲੋਕਾਂ ਦੀ ਮੌ+ਤ

Published on

----------- Advertisement -----------
  • ਮਿਆਂਮਾਰ ਸਰਹੱਦ ਨੇੜੇ ਲੀਥੂ ਪਿੰਡ ‘ਚ ਵਾਪਰੀ ਘਟਨਾ
  • ਇੰਟਰਨੈੱਟ ਇੱਕ ਦਿਨ ਪਹਿਲਾਂ ਹੀ ਕੀਤਾ ਗਿਆ ਸੀ ਬਹਾਲ

ਮਣੀਪੁਰ, 5 ਦਸੰਬਰ 2023 – ਮਣੀਪੁਰ ‘ਚ ਸੋਮਵਾਰ ਸਵੇਰੇ 10:30 ਵਜੇ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ‘ਚ 13 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮਿਆਂਮਾਰ ਦੀ ਸਰਹੱਦ ਨਾਲ ਲੱਗਦੇ ਕੁਕੀ ਪ੍ਰਭਾਵ ਵਾਲੇ ਇਲਾਕੇ ਤੇਂਗਨੋਪਾਲ ਜ਼ਿਲ੍ਹੇ ਦੇ ਲੀਥੂ ਪਿੰਡ ਵਿੱਚ ਵਾਪਰੀ।

ਅਸਾਮ ਰਾਈਫਲਜ਼ ਮੁਤਾਬਕ ਮਿਆਂਮਾਰ ਜਾ ਰਹੇ ਅੱਤਵਾਦੀਆਂ ‘ਤੇ ਇਲਾਕੇ ਦੇ ਇਕ ਬਾਗੀ ਸਮੂਹ ਨੇ ਇਹ ਹਮਲਾ ਕੀਤਾ ਹੈ। ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

3 ਦਸੰਬਰ ਨੂੰ, ਮਣੀਪੁਰ ਸਰਕਾਰ ਨੇ ਕੁਝ ਖੇਤਰਾਂ ਨੂੰ ਛੱਡ ਕੇ ਰਾਜ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ 18 ਦਸੰਬਰ ਤੱਕ ਬਹਾਲ ਕਰ ਦਿੱਤਾ ਸੀ। ਇਸ ਤੋਂ ਬਾਅਦ ਗੋਲੀਬਾਰੀ ਦੀ ਇਹ ਪਹਿਲੀ ਘਟਨਾ ਹੈ।

ਰਾਖਵੇਂਕਰਨ ਨੂੰ ਲੈ ਕੇ ਕੂਕੀ ਅਤੇ ਮੈਤਈ ਸਮੂਹਾਂ ਵਿਚਾਲੇ 3 ਮਈ ਤੋਂ ਸੂਬੇ ‘ਚ ਹਿੰਸਾ ਚੱਲ ਰਹੀ ਹੈ। ਹਿੰਸਕ ਘਟਨਾਵਾਂ ‘ਚ ਹੁਣ ਤੱਕ 200 ਲੋਕ ਮਾਰੇ ਜਾ ਚੁੱਕੇ ਹਨ। 50 ਹਜ਼ਾਰ ਲੋਕ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਵੇਰੇ ਖਾਲੀ ਪੇਟ ਪੀਓ ਜੀਰੇ ਦਾ ਪਾਣੀ, ਮਿਲਗੇ ਇਹ ਫਾਇਦੇ

ਜੀਰਾ ਭਾਰਤੀ ਰਸੋਈ ਵਿੱਚ ਪਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਮਸਾਲਾ ਹੈ, ਜਿਸ ਦੀ ਵਰਤੋਂ...

ਨਵਾਂਸ਼ਹਿਰ ‘ਚ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰੀ, 1 ਦੀ ਮੌਤ

ਫਗਵਾੜਾ ਰੋਡ 'ਤੇ ਕਸਬਾ ਬੰਗਾ ਨੇੜੇ ਪਿੰਡ ਭੁੱਟਾ ਮੋੜ ਵਿਖੇ ਇੱਕ ਕਾਰ ਨੇ ਈ-ਰਿਕਸ਼ਾ...

ਪੰਚਕੂਲਾ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ, 18 ਲੋਕ ਗ੍ਰਿਫਤਾਰ

ਹਰਿਆਣਾ ਪੁਲਿਸ ਨੇ ਅਪਰਾਧੀਆਂ ਦੇ ਖਿਲਾਫ ਆਪਣੀ ਮੁਹਿੰਮ ਤੇਜ਼ ਕਰਦਿਆਂ ਪੰਚਕੂਲਾ 'ਚ ਆਪ੍ਰੇਸ਼ਨ ਇਨਵੈਸ਼ਨ-14...

ਤਰਨਤਾਰਨ ‘ਚ 3 ਲੁਟੇਰੇ ਕਾਬੂ, 2 ਆਈਫੋਨ, 2 ਮੋਟਰਸਾਈਕਲ ਬਰਾਮਦ

ਤਰਨਤਾਰਨ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ...

ਬਾਬੇ ਨਾਨਕ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ ,ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਨੂੰ ਰੂਹਾਨੀਅਤ ਦੇ...

ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ...

ਸੋਮਵਾਰ ਤੋਂ ਪੰਜਾਬ ‘ਚ ਡਾਕਟਰਾਂ ਦੀ ਹੜਤਾਲ, ਓਪੀਡੀ ਰਹੇਗੀ ਬੰਦ

ਪੰਜਾਬ ਵਿੱਚ 9 ਸਤੰਬਰ ਤੋਂ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਜਿਸ ਕਾਰਨ ਭਲਕੇ...

ਬਠਿੰਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ...

ਅੰਮ੍ਰਿਤਸਰ ‘ਚ ਆਇਆ ਹੈਰਾਨੀਜਨਕ ਮਾਮਲਾ ਸਾਹਮਣੇ, ਬਰਗਰ ਮੰਗਣ ‘ਤੇ ਚੱਲੀ ਗੋਲੀ

ਅੰਮ੍ਰਿਤਸਰ 'ਚ ਇਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ 'ਤੇ ਗੋਲੀ ਚਲਾਉਣ ਦਾ ਮਾਮਲਾ...