June 27, 2026, 11:36 am
----------- Advertisement -----------
HomeNewsLatest Newsਹਰਭਜਨ ਸਿੰਘ ਈ.ਟੀ.ਓ ਬੰਗਲੁਰੂ ਵਿਖੇ ਨੈਸ਼ਨਲ ਕਾਨਫਰੰਸ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ...

ਹਰਭਜਨ ਸਿੰਘ ਈ.ਟੀ.ਓ ਬੰਗਲੁਰੂ ਵਿਖੇ ਨੈਸ਼ਨਲ ਕਾਨਫਰੰਸ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ ਲੈਣਗੇ ਹਿੱਸਾ

Published on

----------- Advertisement -----------

ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ 8 ਅਤੇ 9 ਸਤੰਬਰ, 2022 ਨੂੰ ਬੰਗਲੁਰੂ ਵਿਖੇ ਹੋਣ ਵਾਲੀ ਨੈਸ਼ਨਲ ਕਾਨਫਰੰਸ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ ਹਿੱਸਾ ਲੈਣਗੇ। ਇਸ ਨੈਸ਼ਨਲ ਕਾਨਫਰੰਸ ਲਈ ਰਵਾਨਾ ਹੋਣ ਤੋਂ ਪਹਿਲਾਂ ਈ.ਟੀ.ਓ. ਨੇ ਕਿਹਾ ਕਿ ਉਹ ਇਸ ਮੌਕੇ ਦੀ ਵਰਤੋਂ ਸੜਕੀ ਨੈੱਟਵਰਕ ਵਿੱਚ ਹੋਰ ਸੁਧਾਰ ਲਈ ਰਾਜ ਅਤੇ ਕੇਂਦਰ ਦਰਮਿਆਨ ਸੰਚਾਰ ਨੂੰ ਮਜ਼ਬੂਤ ਕਰਨ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਕਰਨਗੇ। ਈ.ਟੀ.ਓ. ਨੇ ਕਿਹਾ, “ਰਾਜ ਸਰਕਾਰਾਂ ਨੂੰ ਰਾਸ਼ਟਰੀ ਰਾਜਮਾਰਗਾਂ ਬਾਰੇ ਪ੍ਰਵਾਨਗੀਆਂ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਜਾਵੇਗੀ

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੂਬੇ ਦੇ ਰੁਕੇ ਹੋਏ ਸੜਕੀ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਨੂੰ ਅਤੇ ਆਪਣੇ ਵਿਭਾਗ ਦੇ ਹੋਰ ਲੰਬਿਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਅਤੇ ਕੇਂਦਰ ਸਰਕਾਰ ਦੇ ਹੋਰ ਨੁਮਾਇੰਦਿਆਂ ਕੋਲ ਉਠਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...