October 29, 2026, 10:42 am
----------- Advertisement -----------
HomeNewsLatest Newsਅੱਜ ਭਾਜਪਾ 'ਚ ਸ਼ਾਮਲ ਹੋਣਗੇ ਹਾਰਦਿਕ ਪਟੇਲ

ਅੱਜ ਭਾਜਪਾ ‘ਚ ਸ਼ਾਮਲ ਹੋਣਗੇ ਹਾਰਦਿਕ ਪਟੇਲ

Published on

----------- Advertisement -----------

ਗੁਜਰਾਤ ਦੇ ਮਸ਼ਹੂਰ ਪਾਟੀਦਾਰ ਨੇਤਾ ਹਾਰਦਿਕ ਪਟੇਲ ਅੱਜ ਭਾਜਪਾ ‘ਚ ਸ਼ਾਮਲ ਹੋ ਜਾਣਗੇ। ਅਹਿਮਦਾਬਾਦ ਦੇ ਭਾਜਪਾ ਦਫ਼ਤਰ ਕਮਲਮ ਵਿੱਚ ਮੁੱਖ ਮੰਤਰੀ ਭੂਪੇਂਦਰ ਪਟੇਲ, ਸੂਬਾ ਪ੍ਰਧਾਨ ਸੀਆਰ ਪਾਟਿਲ ਹਾਰਦਿਕ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਪ੍ਰੋਗਰਾਮ ‘ਚ 15,000 ਵਰਕਰ ਵੀ ਮੌਜੂਦ ਰਹਿਣਗੇ।
ਹਾਰਦਿਕ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਇੱਕ ਪੋਸਟਰ ਜਾਰੀ ਕੀਤਾ। ਪੋਸਟਰ ਮੁਤਾਬਕ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਨਿਵਾਸ ਸਥਾਨ ‘ਤੇ ਦੁਰਗਾ ਪਾਠ ਕੀਤਾ। ਦੁਰਗਾ ਪੂਜਾ ਤੋਂ ਬਾਅਦ ਹਾਰਦਿਕ ਸਵਾਮੀਨਾਰਾਇਣ ਜਾ ਕੇ ਗਊ ਪੂਜਾ ਕਰਨਗੇ।
ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਹਾਰਦਿਕ ਨੇ ਟਵੀਟ ਵੀ ਕੀਤਾ ਜਿਸ ਵਿਚ ਉਨ੍ਹਾਂ ਨੇ ਕਿਹਾ, “ਰਾਸ਼ਟਰ ਹਿੱਤ, ਰਾਜ ਹਿੱਤ, ਲੋਕ ਹਿੱਤ ਅਤੇ ਸਮਾਜ ਹਿੱਤ ਦੀਆਂ ਭਾਵਨਾਵਾਂ ਨਾਲ ਮੈਂ ਅੱਜ ਤੋਂ ਇਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਿਹਾ ਹਾਂ। ਮੈਂ ਭਾਰਤ ਦੇ ਸਫਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦੀ ਸੇਵਾ ਦੇ ਕੰਮ ਵਿੱਚ ਇੱਕ ਛੋਟੇ ਸਿਪਾਹੀ ਵਜੋਂ ਕੰਮ ਕਰਾਂਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...