November 25, 2026, 2:49 pm
----------- Advertisement -----------
HomeNewsLatest Newsਹਰਸਿਮਰਤ ਬਾਦਲ ਨੇ ਸੰਸਦ ਵਿੱਚ ਕਿਸਾਨਾਂ ਦੀ ਆਮਦਨੀ ਦਾ ਮੁੱਦਾ ਚੁੱਕਿਆ

ਹਰਸਿਮਰਤ ਬਾਦਲ ਨੇ ਸੰਸਦ ਵਿੱਚ ਕਿਸਾਨਾਂ ਦੀ ਆਮਦਨੀ ਦਾ ਮੁੱਦਾ ਚੁੱਕਿਆ

Published on

----------- Advertisement -----------

7 ਦਸੰਬਰ ਤੋਂ ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਸੰਸਦ ਵਿੱਚ ਕਿਸਾਨਾਂ ਦੀ ਆਮਦਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਉਹੀ ਹੈ ਪਰ ਖੇਤੀ ਉਤਪਾਦ ਮਹਿੰਗੇ ਹੋ ਗਏ ਹਨ।
ਇਸ ਤੋਂ ਇਲਾਵਾ ਚੀਨ ਨਾਲ ਟਕਰਾਅ ਦੇ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਇਕ ਵਾਰ ਫਿਰ ਵਿਰੋਧੀ ਪਾਰਟੀਆਂ ਦਾ ਹੰਗਾਮਾ ਜਾਰੀ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਨੇਤਾਵਾਂ ਨੇ ਇਸ ਮੁੱਦੇ ‘ਤੇ ਲੋਕ ਸਭਾ ‘ਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅਪ੍ਰੈਲ 2020 ਤੋਂ ਭਾਰਤ ਅਤੇ ਚੀਨ ਵਿਚਾਲੇ ਤਣਾਅ ‘ਤੇ ਸੰਸਦ ‘ਚ ਇਕ ਵਾਰ ਵੀ ਚਰਚਾ ਨਹੀਂ ਹੋਈ ਹੈ। ਸਾਡੇ ਬਹਾਦਰ ਸੈਨਿਕ ਚੀਨ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ ਪਰ ਚੀਨ ਸਰਹੱਦ ‘ਤੇ ਤਣਾਅ ਕਿਉਂ ਵਧਾ ਰਿਹਾ ਹੈ, ਇਸ ‘ਤੇ ਸੰਸਦ ‘ਚ ਵਿਆਪਕ ਚਰਚਾ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...