ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 21 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਹੁਣ ਤੱਕ ਆਪਣੇ 61 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ।
----------- Advertisement -----------
AAP ਵੱਲੋਂ ਚੌਥੀ ਸੂਚੀ ਜਾਰੀ, 21 ਉਮੀਦਵਾਰਾਂ ਦਾ ਐਲਾਨ
Published on
----------- Advertisement -----------