September 10, 2026, 10:06 pm
----------- Advertisement -----------
HomeNewsBreaking Newsਹਰਿਆਣਾ 'ਚ ਅਜੇ ਚੌਟਾਲਾ ਦੀ ਕਾਰ ਹਾਦਸਾਗ੍ਰਸਤ; ਵਾਲ-ਵਾਲ ਬਚੀ ਜਾਨ

ਹਰਿਆਣਾ ‘ਚ ਅਜੇ ਚੌਟਾਲਾ ਦੀ ਕਾਰ ਹਾਦਸਾਗ੍ਰਸਤ; ਵਾਲ-ਵਾਲ ਬਚੀ ਜਾਨ

Published on

----------- Advertisement -----------

ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਰਾਸ਼ਟਰੀ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਦੀ ਕਾਰ ਸ਼ੁੱਕਰਵਾਰ ਨੂੰ ਹਰਿਆਣਾ ਦੇ ਜੀਂਦ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਅਚਾਨਕ ਚੌਟਾਲਾ ਦੀ ਕਾਰ ਦੇ ਅੱਗੇ ਇੱਕ ਨੀਲ ਗਾਂ ਆ ਗਈ। ਅਜੈ ਚੌਟਾਲਾ ਦੇ ਨਾਲ ਪਤਨੀ ਨੈਨਾ ਚੌਟਾਲਾ ਵੀ ਮੌਜੂਦ ਸੀ।


ਇਹ ਹਾਦਸਾ ਨਰਵਾਣਾ ਤੋਂ ਪਹਿਲਾਂ ਪਿੰਡ ਡਾਕਲ ਨੇੜੇ ਵਾਪਰਿਆ। ਕਾਰ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਅਜੈ ਚੌਟਾਲਾ ਸਿਰਸਾ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਨਰਵਾਣਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਅਜੈ ਚੌਟਾਲਾ ਨੂੰ ਕਿਸੇ ਹੋਰ ਗੱਡੀ ਵਿੱਚ ਚੰਡੀਗੜ੍ਹ ਵੱਲ ਰਵਾਨਾ ਕੀਤਾ ਗਿਆ।
ਅਜੈ ਸਿੰਘ ਚੌਟਾਲਾ ਅਤੇ ਉਨ੍ਹਾਂ ਦੀ ਪਤਨੀ ਨੈਨਾ ਚੌਟਾਲਾ ਇਸ ਹਾਦਸੇ ‘ਚ ਵਾਲ-ਵਾਲ ਬਚ ਗਏ। ਪਰ ਕਾਰ ਨਾਲ ਟਕਰਾਉਣ ਕਾਰਨ ਗਾਂ ਦੀ ਮੌਤ ਹੋ ਗਈ। ਕਾਰ ਦਾ ਅਗਲਾ ਸ਼ੀਸ਼ਾ ਟੁੱਟ ਗਿਆ। ਅਜੇ ਚੌਟਾਲਾ ਅਤੇ ਉਨ੍ਹਾਂ ਦੀ ਪਤਨੀ ਪੂਰੀ ਤਰ੍ਹਾਂ ਸੁਰੱਖਿਅਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...