August 12, 2026, 6:03 pm
----------- Advertisement -----------
HomeNewsLatest Newsਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੇਸ਼ ਕੀਤਾ ਬਜਟ, ਬੁਢਾਪਾ ਪੈਨਸ਼ਨ...

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੇਸ਼ ਕੀਤਾ ਬਜਟ, ਬੁਢਾਪਾ ਪੈਨਸ਼ਨ ‘ਚ 250 ਰੁਪਏ ਦਾ ਕੀਤਾ ਵਾਧਾ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿੱਤ ਮੰਤਰੀ ਵਜੋਂ ਗੱਠਜੋੜ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਹਰਿਆਣਾ ਦੇ 2023-24 ਦੇ ਬਜਟ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਵਾਰ ਬਜਟ ਵਿੱਚ 1 ਲੱਖ 83 ਹਜ਼ਾਰ 950 ਰੁਪਏ ਦਾ ਪ੍ਰਸਤਾਵ।ਇਸ ‘ਚ ਪਿਛਲੇ ਸਾਲ ਦੇ ਮੁਕਾਬਲੇ 11.6% ਦਾ ਵਾਧਾ ਹੈ। ਉਨ੍ਹਾਂ ਕਿਹਾ ਕਿ ਨਵੇਂ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।

  • ਹਰਿਆਣਾ ਵਿੱਚ ਬੁਢਾਪਾ ਪੈਨਸ਼ਨ ਵਿੱਚ 250 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਬਜ਼ੁਰਗਾਂ ਨੂੰ 2750 ਰੁਪਏ ਪੈਨਸ਼ਨ ਮਿਲੇਗੀ।
  • ਗੁਰੂਗ੍ਰਾਮ ਮੈਟਰੋ ਦਾ ਨਿਰਮਾਣ ਕੰਮ ਸਾਲ 2023-24 ਵਿੱਚ ਸ਼ੁਰੂ ਹੋਵੇਗਾ। ਬਜਟ ਵਿੱਚ ਸਾਲ 2023-24 ਵਿੱਚ ਤਿੰਨ ਹੋਰ ਮੈਟਰੋ ਲਿੰਕ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਦਿੱਲੀ ਦੇ ਰੇਜੰਗਲਾ ਚੌਕ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਮੈਟਰੋ ਲਿੰਕ ਪ੍ਰਸਤਾਵਿਤ ਕੀਤਾ ਗਿਆ ਹੈ। ਦੱਖਣੀ ਪੈਰੀਫੇਰਲ ਰੋਡ ਤੋਂ ਗਲੋਬਲ ਸਿਟੀ ਅਤੇ ਮਾਨੇਸਰ ਰਾਹੀਂ ਪੰਚਗਾਂਵ ਤੱਕ ਮੈਟਰੋ ਲਿੰਕ ਬਣਾਇਆ ਜਾਵੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...