September 24, 2026, 1:03 pm
----------- Advertisement -----------
HomeNewsNational-Internationalਹਰਿਆਣਾ 'ਚ ਕਾਰ ਪਲਟਣ ਨਾਲ 5 ਲੋਕਾਂ ਦੀ ਹੋਈ ਮੌ+ਤ, ਤਿੰਨ ਹਨ...

ਹਰਿਆਣਾ ‘ਚ ਕਾਰ ਪਲਟਣ ਨਾਲ 5 ਲੋਕਾਂ ਦੀ ਹੋਈ ਮੌ+ਤ, ਤਿੰਨ ਹਨ ਗੰਭੀਰ ਜ਼ਖਮੀ

Published on

----------- Advertisement -----------

ਹਰਿਆਣਾ ਦੇ ਹਿਸਾਰ ‘ਚ ਐਤਵਾਰ ਨੂੰ ਕਾਰ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਜਦਕਿ 3 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸੈਕਟਰ 27-28 ਮੋੜ ‘ਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰਿਆ। ਕਾਰ ‘ਚ ਸਵਾਰ ਲੋਕ ਹਾਂਸੀ ‘ਚ ਰਿਸ਼ਤਾ ਦੇਖ ਕੇ ਪੰਜਾਬ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਤਪਾਲ ਵਾਸੀ ਸਿਰਸਾ, ਰਵੀ ਸਿੰਘ ਵਾਸੀ ਕਾਲਾਂਵਾਲੀ, ਬੱਗਾ ਸਿੰਘ, ਮਧੂ ਅਤੇ ਰਣਜੀਤ ਸਿੰਘ ਵਾਸੀ ਮੌੜ ਮੰਡੀ ਬਠਿੰਡਾ ਵਜੋਂ ਹੋਈ ਹੈ। ਰਣਜੀਤ ਸਿੰਘ ਅਤੇ ਬੱਗਾ ਸਿੰਘ ਭਰਾ ਹਨ। ਮਧੂ, ਬੱਗਾ ਸਿੰਘ ਦੀ ਪਤਨੀ ਹੈ। ਸਤਪਾਲ ਬੱਗਾ ਸਿੰਘ ਦਾ ਸਾਲਾ ਹੈ ਅਤੇ ਰਵੀ ਸਤਪਾਲ ਦਾ ਰਿਸ਼ਤੇਦਾਰ ਹੈ।

ਜ਼ਖ਼ਮੀਆਂ ਵਿੱਚ ਬੱਗਾ ਸਿੰਘ ਦਾ ਪੁੱਤਰ ਤਰਸੇਮ, ਉਸ ਦੀ ਪਤਨੀ ਗੀਤੂ ਅਤੇ ਡਿੰਪਲ ਸ਼ਾਮਲ ਹਨ। ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਐਤਵਾਰ ਨੂੰ ਬਠਿੰਡਾ ਤੋਂ ਬੱਗਾ ਸਿੰਘ ਆਪਣੀ ਧੀ ਲਈ ਲੜਕਾ ਲੱਭਣ ਲਈ ਪਰਿਵਾਰ ਸਮੇਤ ਹਾਂਸੀ ਆਇਆ ਸੀ। ਸ਼ਾਮ ਨੂੰ ਲੜਕੇ ਨੂੰ ਦੇਖ ਕੇ ਸਾਰੇ ਵਾਪਸ ਪਰਤ ਰਹੇ ਸਨ।

ਡੀਐਸਪੀ ਵਿਜੇਪਾਲ ਨੇ ਦੱਸਿਆ ਕਿ ਟਰੱਕ ਯੂ-ਟਰਨ ਲੈ ਰਿਹਾ ਸੀ। ਅਚਾਨਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ। ਕਾਰ ਪੁਲ ਤੋਂ ਡਿੱਗ ਗਈ। ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਬਾਕੀ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਮਰਨ ਵਾਲੇ ਸਾਰੇ ਪਰਿਵਾਰਕ ਮੈਂਬਰ ਹਨ। ਡਰਾਈਵਰ ਸੁਰੱਖਿਅਤ ਹੈ। ਉਸ ਦੇ ਬਿਆਨ ਦਰਜ ਕਰ ਲਏ ਗਏ ਹਨ। ਜਾਂਚ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...