November 13, 2026, 10:40 pm
----------- Advertisement -----------
HomeNewsNational-Internationalਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ...

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਬੁੱਧਵਾਰ ਨੂੰ ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਜਨਮ ਨਾਲ ਜੁੜਿਆ ਇਹ ਤਿਉਹਾਰ ਵਿਸ਼ਵਾਸ, ਖੁਸ਼ੀ ਅਤੇ ਆਪਸੀ ਸਦਭਾਵਨਾ ਦਾ ਪ੍ਰਤੀਕ ਹੈ। ਇਹ ਤਿਉਹਾਰ ਮਿਲ ਕੇ ਮਨਾਉਣਾ ਚਾਹੀਦਾ ਹੈ। ਸ਼੍ਰੀ ਕ੍ਰਿਸ਼ਨ ਦਾ ਚਰਿੱਤਰ ਬ੍ਰਹਿਮੰਡੀ ਅਤੇ ਅਧਿਆਤਮਿਕ ਸਿੱਖਿਆ ਦਿੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਅਤੇ ਫਲਸਫਾ ਅੱਜ ਵੀ ਪ੍ਰਸੰਗਿਕ ਹੈ ਅਤੇ ਹਰੇਕ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਪ੍ਰਣ ਲੈਣਾ ਚਾਹੀਦਾ ਹੈ ਤਾਂ ਜੋ ਸਫਲ ਜੀਵਨ ਬਤੀਤ ਕੀਤਾ ਜਾ ਸਕੇ।
ਦੱਸ ਦਈਏ ਕਿ ਰੱਖੜੀ ਦੀ ਤਰ੍ਹਾਂ ਇਸ ਵਾਰ ਜਨਮਾਸ਼ਟਮੀ ਨੂੰ ਲੈ ਕੇ ਵੀ ਦੁਚਿੱਤੀ ਬਣੀ ਹੋਈ ਹੈ ਕਿ ਆਖਿਰ ਜਨਮ ਅਸ਼ਟਮੀ ਕਦੋਂ ਮਨਾਈ ਜਾਵੇ। 18 ਜਾਂ 19 ਅਗਸਤ ਨੂੰ। ਦਰਅਸਲ, ਹਿੰਦੂ ਧਰਮ ਵਿੱਚ ਕੋਈ ਵੀ ਤਿਉਹਾਰ ਜਾਂ ਵਰਤ ਤਿਥੀ ਦੇ ਆਧਾਰ ‘ਤੇ ਮਨਾਇਆ ਜਾਂਦਾ ਹੈ, ਅਜਿਹੀ ਸਥਿਤੀ ਵਿੱਚ, ਉਦੈ ਤਿਥੀ ਵਿੱਚ ਅੰਤਰ ਹੋਣ ਕਾਰਨ, ਵਰਤ ਅਤੇ ਤਿਉਹਾਰ ਵਿੱਚ ਦਿਨਾਂ ਦਾ ਅੰਤਰ ਹੈ। ਅਸ਼ਟਮੀ ਤਿਥੀ ਅੱਜ ਯਾਨੀ 18 ਅਗਸਤ ਨੂੰ ਰਾਤ 9.21 ਵਜੇ ਸ਼ੁਰੂ ਹੋ ਰਹੀ ਹੈ।ਅਸ਼ਟਮੀ ਤਿਥੀ 19 ਅਗਸਤ ਨੂੰ ਰਾਤ 10:59 ਵਜੇ ਸਮਾਪਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...